Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਹਿਮਾਚਲ

ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਬਰਫ਼ਬਾਰੀ, ਗਰਮੀ ਤੋਂ ਮਿਲੀ ਕੁਝ ਰਾਹਤ

01 ਮਈ, 2026 05:50 PM

ਦੇਸ਼ ਦੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਹਿਮਾਚਲ ਤੇ ਜੰਮੂ-ਕਸ਼ਮੀਰ ਵਿਚ ਬਰਫ਼ਬਾਰੀ ਹੋਈ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨੇਰੀ ਤੇ ਤੂਫ਼ਾਨ ਦੇ ਨਾਲ ਗੜੇ ਪੈਣ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਹਾੜਾਂ ਵਿਚ ਬਰਫ਼ਬਾਰੀ ਤੇ ਮੀਂਹ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਤੌਰ ’ਤੇ ਚੰਡੀਗੜ੍ਹ ਤੇ ਮੋਹਾਲੀ ਵਰਗੇ ਇਲਾਕਿਆਂ ਵਿਚ ਗੜੇ ਪੈਣ ਤੋਂ ਬਾਅਦ ਮੌਸਮ ਵਿਚ ਤਬਦੀਲੀ ਦੇਖੀ ਗਈ।

ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਸ਼ੁੱਕਰਵਾਰ ਤੋਂ ਮੌਸਮ ਆਮ ਵਾਂਗ ਹੋਣ ਦੀ ਉਮੀਦ ਹੈ। ਇਸ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਓਰੇਂਜ ਤੇ ਯੈਲੋ ਅਲਰਟ ਹਟਾ ਲਿਆ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿਚ ਲਗਾਤਾਰ ਦੂਜੇ ਦਿਨ ਵੀ ਹਨੇਰੀ-ਮੀਂਹ ਤੇ ਗੜੇਮਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਵੱਖ-ਵੱਖ ਜ਼ਿਲਿਆਂ ਵਿਚ ਕੁੱਲ 14 ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਨੂੰ ਗਾਜ਼ੀਆਬਾਦ, ਨੋਇਡਾ ਤੇ ਲਲਿਤਪੁਰ ਸਮੇਤ ਕਈ ਜ਼ਿਲਿਆਂ ਵਿਚ ਤੇਜ਼ ਹਨੇਰੀ ਦੇ ਨਾਲ ਭਾਰੀ ਗੜੇਮਾਰੀ ਹੋਈ, ਜਦੋਂਕਿ ਆਗਰਾ, ਕਾਨਪੁਰ ਤੇ ਮਥੁਰਾ ਸਮੇਤ ਹੋਰ ਖੇਤਰਾਂ ਵਿਚ ਮੀਂਹ ਦਰਜ ਕੀਤਾ ਗਿਆ। ਹਨੇਰੀ-ਤੂਫ਼ਾਨ ਕਾਰਨ ਕਈ ਥਾਵਾਂ ’ਤੇ ਦਰੱਖਤ ਤੇ ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ। ਪ੍ਰਯਾਗਰਾਜ ਵਿਚ ਤੇਜ਼ ਹਵਾ ਕਾਰਨ ਦਰੱਖਤ ਜੜ੍ਹੋਂ ਉੱਖੜ ਗਿਆ, ਜਦਕਿ ਕੁਝ ਥਾਵਾਂ ’ਤੇ ਆਰਜ਼ੀ ਪੁਲ ਰੁੜ੍ਹ ਜਾਣ ਦੀ ਵੀ ਖ਼ਬਰ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ