Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਹਿਮਾਚਲ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

24 ਜੂਨ, 2026 05:16 PM

ਬਿਲਾਸਪੁਰ : ਹਿਮਾਚਲ ਪ੍ਰਦੇਸ਼ 'ਚ ਬਿਲਾਸਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 'ਸਮਗ੍ਰ ਸਿੱਖਿਆ' ਯੋਜਨਾ ਦੇ ਅਧੀਨ ਕੀਤੇ ਗਏ ਸਮਾਜਿਕ 'ਆਡਿਟ' 'ਚ ਸਾਹਮਣੇ ਆਇਆ ਹੈ ਕਿ ਸਰਵੇਖਣ 'ਚ ਸ਼ਾਮਲ ਕਿਸੇ ਵੀ ਸਕੂਲ ਦਾ ਭਵਨ ਸਿੱਖਿਆ ਦਾ ਅਧਿਕਾਰ ਐਕਟ ਦੇ ਅਧੀਨ ਤੈਅ ਬੁਨਿਆਦੀ ਢਾਂਚੇ ਦੇ ਮਾਪਦੰਡਾਂ 'ਤੇ ਪੂਰੀ ਤਰ੍ਹਾਂ ਖਰਾ ਨਹੀਂ ਉਤਰਦਾ। ਬੁੱਧਵਾਰ ਨੂੰ ਇੱਥੇ ਜਾਰੀ ਇਕ ਬਿਆਨ ਅਨੁਸਾਰ,''ਆਡਿਟ ਦੇ ਪਹਿਲੇ ਪੜਾਅ 'ਚ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (ਐੱਚਪੀਯੂ) ਦੀ ਇਕ ਟੀਮ ਨੇ ਜ਼ਿਲ੍ਹੇ ਦੇ 154 ਸਰਕਾਰੀ ਸਕੂਲਾਂ ਦਾ ਸਰਵੇਖਣ ਕੀਤਾ।

ਯੂਨੀਵਰਸਿਟੀ 'ਚ ਪੇਂਡੂ ਵਿਕਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਣਧੀਰ ਰਾਂਟਾ ਦੀ ਅਗਵਾਈ 'ਚ ਕੀਤੇ ਗਏ ਇਸ ਸਰਵੇਖਣ 'ਚ ਜ਼ਿਲ੍ਹੇ ਦੇ ਕੁੱਲ 809 ਸਰਕਾਰੀ ਸਕੂਲਾਂ 'ਚੋਂ ਲਗਭਗ 20 ਫੀਸਦੀ ਸਕੂਲਾਂ ਨੂੰ ਸ਼ਾਮਲ ਕੀਤਾ ਗਿਆ। ਆਉਣ ਵਾਲੇ ਚਾਰ ਪੜਾਵਾਂ 'ਚ ਬਾਕੀ ਸਾਰੇ ਸਕੂਲਾਂ ਦਾ ਵੀ 'ਆਡਿਟ' ਕੀਤਾ ਜਾਵੇਗਾ। ਇਹ ਨਤੀਜੇ ਮੰਗਲਵਾਰ ਨੂੰ ਬਿਲਾਸਪੁਰ 'ਚ ਆਯੋਜਿਤ ਜਨਸੁਣਵਾਈ ਦੌਰਾਨ ਪੇਸ਼ ਕੀਤੇ ਗਏ, ਜਿਸ 'ਚ ਡਿਪਟੀ ਡਾਇਰੈਕਟਰ (ਸਿੱਖਿਆ ਗੁਣਵੱਥਆ) ਇਸ਼ਾ ਗੁਪਤਾ ਵੀ ਮੌਜੂਦ ਸੀ। ਕੇਂਦਰ ਸਪਾਂਸਰਡ 'ਸਮਗ੍ਰ ਸਿੱਖਿਆ' ਯੋਜਨਾ ਦੀ ਸ਼ੁਰੂਆਤ 2018 'ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਜਮਾਤ 12 ਤੱਕ ਦੀ ਸਕੂਲੀ ਸਿੱਖਿਆ 'ਚ ਸੁਧਾਰ ਦੇ ਮਕਸਦ ਨਾਲ ਕੀਤੀ ਗਈ ਸੀ। 

ਬਿਆਨ ਅਨੁਸਾਰ, ਆਡਿਟ 'ਚ ਸਕੂਲਾਂ ਦੇ ਬੁਨਿਆਦੀ ਢਾਂਚੇ, ਵਿਦਿਆਰਥੀਆਂ ਦੀ ਸੁਰੱਖਿਆ, ਪਹੁੰਚ, ਪ੍ਰਸ਼ਾਸਨਿਕ ਵਿਵਸਥਾ ਅਤੇ ਸਿੱਖਿਆ ਗੁਣਵੱਤਾ ਨਾਲ ਜੁੜੀਆਂ ਕਈ ਮਹੱਤਵਪੂਰਨ ਕਮੀਆਂ ਸਾਹਮਣੇ ਆਈਆਂ ਹਨ। ਇਨ੍ਹਾਂ ਕਮੀਆਂ ਨੇ ਆਰਟੀਈ ਐਕਟ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਤੋਂ ਇਲਾਵਾ, ਕਿਸੇ ਵੀ ਸਕੂਲ 'ਚ ਪੇਸ਼ੇਵਰ ਸਲਾਹ ਸੇਵਾਵਾਂ ਉਪਲੱਬਧ ਨਹੀਂ ਹਨ। 'ਆਡਿਟ' ਟੀਮ ਦੇ ਮੈਂਬਰ ਬੱਚਨ ਸਿੰਘ ਨੇ ਕਿਹਾ,''ਬਿਲਾਸਪੁਰ ਦੇ ਅੱਧੇ ਤੋਂ ਵਧ ਸਕੂਲਾਂ 'ਚ ਚਾਰਦੀਵਾਰੀ ਜਾਂ ਵਾੜ ਨਹੀਂ ਹੈ, ਜਿਸ ਨਾਲ ਸੁਰੱਖਿਆ ਸੰਬੰਧੀ ਜ਼ੋਖਮ ਪੈਦਾ ਹੁੰਦੇ ਹਨ, ਵਿਸ਼ੇਸ਼ ਕਰ ਕੇ ਵਿਦਿਆਰਥੀਆਂ ਲਈ।'' ਡਿਪਟੀ ਡਾਇਰੈਕਟਰ ਨਿਸ਼ਾ ਗੁਪਤਾ ਨੇ ਕਿਹਾ,''ਬਿਲਾਸਪੁਰ ਜ਼ਿਲ੍ਹੇ ਨੇ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਦੇ ਖੇਤਰ 'ਚ ਕਈ ਉਪਲੱਬਧੀਆਂ ਹਾਸਲ ਕੀਤੀਆਂ ਹਨ ਪਰ ਰਿਪੋਰਟ 'ਚ ਕੁਝ ਕਮੀਆਂ ਵੀ ਉਜਾਗਰ ਹੋਈਆਂ ਹਨ, ਜਿਨ੍ਹਾਂ ਨੂੰ ਨਜ਼ਦੀਕੀ ਭਵਿੱਖ 'ਚ ਦੂਰ ਕਰ ਲਿਆ ਜਾਵੇਗਾ।''

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ