Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਰਾਸ਼ਟਰੀ

ਹਿਮੰਤ ਬਿਸਵਾ ਸਰਮਾ ਮੁੜ ਬਣੇ CM ! ਲਗਾਤਾਰ ਦੂਜੀ ਵਾਰ ਆਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

12 ਮਈ, 2026 06:36 PM

ਗੁਹਾਟੀ : ਹਿਮੰਤ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਲਗਾਤਾਰ ਦੂਜੇ ਕਾਰਜਕਾਲ ਲਈ ਆਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਗੁਹਾਟੀ ਦੇ ਖਾਨਾਪਾਰਾ ਖੇਤਰ ਦੇ ਵੇਟਰਨਰੀ ਮੈਦਾਨ 'ਚ ਆਯੋਜਿਤ ਸ਼ਾਨਦਾਰ ਸਮਾਰੋਹ 'ਚ ਸਰਮਾ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸਰਬਾਨੰਦ ਸੋਨੋਵਾਲ, ਪਬਿਤਰਾ ਮਾਰਗੇਰਿਟਾ ਨੇ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉੱਪ ਮੁੱਖ ਮੰਤਰੀਆਂ ਅਥਏ ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਹਿੱਸਾ ਲਿਆ।

ਸਰਮਾ ਦੀ ਮਾਂ ਮ੍ਰਿਣਾਲਿਨੀ ਦੇਵੀ, ਪਤਨੀ ਰਿੰਕੀ ਭੂਈਆਂ ਸਰਮਾ, ਪੁੱਤਰ ਨੰਦਿਲ ਬਿਸਵਾ ਸਰਮਾ ਅਤੇ ਧੀ ਸੁਕੰਨਿਆ ਸਰਮਾ ਵੀ ਇਸ ਦੌਰਾਨ ਮੌਜੂਦ ਸਨ। ਸਰਮਾ (57) ਆਸਾਮ 'ਚ ਲਗਾਤਾਰ ਦੂਜੀ ਵਾਰ ਸਹੁੰ ਚੁੱਕਣ ਵਾਲੇ ਪਹਿਲੇ ਗੈਰ-ਕਾਂਗਰਸੀ ਮੁੱਖ ਮੰਤਰੀ ਬਣ ਗਏ ਹਨ। ਸਰਮਾ ਨਾਲ ਸਹੁੰ ਚੁੱਕਣ ਵਾਲੇ ਚਾਰ ਵਿਧਾਇਕਾਂ 'ਚ ਭਾਜਪਾ ਦੇ ਅਜੰਤਾ ਨਿਯੋਗ ਅਤੇ ਰਾਮੇਸ਼ਵਰ ਤੇਲੀ, ਜਦੋਂ ਕਿ ਉਨ੍ਹਾਂ ਦੇ ਸਹਿਯੋਗੀ ਦਲ ਆਸਾਮ ਗਣ ਪ੍ਰੀਸ਼ਦ (ਅਗਪ) ਦੇ ਅਤੁਲ ਬੋਰਾ ਅਤੇ ਬੋਡੋਲੈਂਡ ਪੀਪਲਜ਼ ਫਰੰਟ (ਬੀਪੀਐੱਫ) ਦੇ ਚਰਨ ਬੋਰੋ ਸ਼ਾਮਲ ਹਨ। ਆਸਾਮ ਦੀ 126 ਮੈਂਬਰੀ ਵਿਧਾਨ ਸਭਾ 'ਚ ਰਾਜਗ ਨੇ ਰਿਕਾਰਡ 102 ਸੀਟਾਂ 'ਤੇ ਜਿੱਤ ਦਰਜ ਕੀਤੀ, ਜਿਨ੍ਹਾਂ 'ਚੋਂ 82 ਸੀਟਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮਿਲੀਆਂ। ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਆਸਾਮ ਗਣ ਪ੍ਰੀਸ਼ਦ (ਅਗਪ) ਅਤੇ ਬੋਡੋਲੈਂਡ ਪੀਪਲਜ਼ ਫਰੰਟ (ਬੀਪੀਐੱਫ) ਨੇ 10-10 ਸੀਟਾਂ ਜਿੱਤੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ