Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਹਿੰਦ-ਪ੍ਰਸ਼ਾਂਤ ਖੇਤਰ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋਵੇ : ਰਾਜਨਾਥ

01 ਨਵੰਬਰ, 2025 11:06 PM

ਨਵੀਂ ਦਿੱਲੀ ਹਿੰਦ-ਪ੍ਰਸ਼ਾਂਤ ਖੇਤਰ ’ਚ ਚੀਨ ਦੀਆਂ ਹਮਲਾਵਰ ਫੌਜੀ ਸਰਗਰਮੀਆਂ ’ਤੇ ਵਧਦੀ ਵਿਸ਼ਵ ਪੱਧਰੀ ਚਿੰਤਾ ਦਰਮਿਅਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਇਹ ਖੇਤਰ ਖੁੱਲ੍ਹਾ, ਸਮਾਵੇਸ਼ੀ ਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋਣਾ ਚਾਹੀਦਾ ਹੈ।

ਕੁਆਲਾਲੰਪੁਰ ’ਚ ਆਸੀਆਨ ਮੈਂਬਰ ਦੇਸ਼ਾਂ ਤੇ ਗਰੁੱਪ ਦੇ ਗੱਲਬਾਤ ਕਰਨ ਵਾਲੇ ਭਾਈਵਾਲ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਖੇਤਰ ਦੇ ਹਰੇਕ ਰਾਸ਼ਟਰ ਦੀ ਪ੍ਰਭੂਸੱਤਾ ਨੂੰ ਯਕੀਨੀ ਬਣਾਉਣ ਲਈ ਸਮੂਹਿਕ ਸੁਰੱਖਿਆ ਪਹੁੰਚ ’ਤੇ ਜ਼ੋਰ ਦਿੱਤਾ। ਉਨ੍ਹਾਂ

ਕਿਹਾ ਕਿ ਭਾਰਤ ਦਾ ਸਮੁੰਦਰ ਦੇ ਕਾਨੂੰਨ ’ਤੇ ਸੰਯੁਕਤ ਰਾਸ਼ਟਰ ਕਨਵੈਨਸ਼ਨ ਦੀ ਪਾਲਣਾ ਤੇ ਨੇਵੀਗੇਸ਼ਨ ਅਤੇ ਓਵਰਫਲਾਈਟ ਦੀ ਆਜ਼ਾਦੀ ਲਈ ਸਮਰਥਨ ’ਤੇ ਜ਼ੋਰ ਕਿਸੇ ਵੀ ਦੇਸ਼ ਦੇ ਵਿਰੁੱਧ ਨਹੀਂ ਹੈ, ਸਗੋਂ ਸਾਰੇ ਖੇਤਰੀ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਲਈ ਹੈ।

ਉਨ੍ਹਾਂ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਜਦੋਂ ਕਈ ਆਸੀਆਨ ਮੈਂਬਰ ਤੇ ਲੋਕਰਾਜੀ ਦੇਸ਼ ਵਿਵਾਦਿਤ ਦੱਖਣੀ ਚੀਨ ਸਾਗਰ ’ਚ ਚੀਨ ਦੀਆਂ ਵਧਦੀਆਂ ਫੌਜੀ ਕਰਗਰਮੀਆ ਦਰਮਿਅਾਨ ਸਮੁੰਦਰ ਦੇ ਕਾਨੂੰਨ 'ਤੇ ਸੰਯੁਕਤ ਰਾਸ਼ਟਰ ਕਨਵੈਨਸ਼ਨ ਦੀ ਲਗਾਤਾਰ ਪਾਲਣਾ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਆਸੀਆਨ ਦੀ ਅਗਵਾਈ ਵਾਲੇ ਸਮਾਵੇਸ਼ੀ ਖੇਤਰੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਹਮਾਇਤ ਕਰਦਾ ਹੈ। ਭਵਿੱਖ ਦੀ ਸੁਰੱਖਿਆ ਸਿਰਫ਼ ਫੌਜੀ ਸਮਰੱਥਾਵਾਂ 'ਤੇ ਨਿਰਭਰ ਨਹੀਂ ਕਰੇਗੀ, ਸਗੋਂ ਸਾਂਝੇ ਸੋਮਿਆਂ ਦੇ ਪ੍ਰਬੰਧਨ, ਡਿਜੀਟਲ ਤੇ ਭੌਤਿਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਅਤੇ ਮਨੁਖਤਾਵਾਦੀ ਸੰਕਟਾਂ ਲਈ ਸਮੂਹਿਕ ਪ੍ਰਤੀਕਿਰਿਆ ’ਤੇ ਨਿਰਭਰ ਕਰੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ