Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਹੁਣ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਲਈ ਘਰਾਂ ਤੋਂ ਜ਼ਿਆਦਾ ਦੂਰ ਜਾਣ ਦੀ ਨਹੀਂ ਪਵੇਗੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

07 ਅਗਸਤ, 2025 07:37 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸਿਹਤ ਬਲਾਕ ਬਲਾਚੌਰ ਅਧੀਨ ਆਉਂਦੇ ਪਨਿਆਲੀ ਪਿੰਡ ਵਿਖੇ ਸਥਿਤ ਆਮ ਆਦਮੀ ਕਲੀਨਕ ਦੇ ਨਵੇਂ ਮੈਡੀਕਲ ਅਫਸਰ ਡਾ. ਹਰਸਿਮਰਨ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕ ਸਿਹਤ ਸੰਭਾਲ ਖੇਤਰ ਵਿੱਚ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇੱਕ ਵੱਡਾ ਕਦਮ ਹੈ।
 
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ ਦੇ ਨਾਲ-ਨਾਲ ਹਾਲ ਹੀ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਪੰਜ ਹੋਰ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਆਮ ਆਦਮੀ ਕਲੀਨਿਕਾਂ ਵਿੱਚ ਜਿਹੜੀਆਂ ਪੰਜ ਸੇਵਾਵਾਂ ਦੀ ਸ਼ੁਰੂਆਤ ਹੋਈ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਆਦਿ ਸ਼ਾਮਲ ਹਨ। ਆਮ ਆਦਮੀ ਕਲੀਨਿਕਾਂ ਵਿਚ ਇਹ ਸੇਵਾਵਾਂ ਸ਼ੁਰੂ ਕਰਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣਯੋਗ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਇਹ ਸੁਵਿਧਾਵਾਂ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਬਿਹਤਰ ਸਿਹਤ ਦੇਖਰੇਖ ਮਿਲਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। 
 
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 19 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 104 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 46 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟ੍ਰੇਸ਼ਨ , ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ