Saturday, October 31, 2026
BREAKING
• Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ • ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI • "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ • ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ • ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ • ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ • ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ • ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ • 3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

ਦੁਨੀਆਂ

ਹੁਣ ਇਟਲੀ 'ਚ ਛਿੜੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੱਖਾਂ ਲੋਕ

31 ਅਕਤੂਬਰ, 2026 05:56 PM

ਫਰਾਂਸ 'ਚ ਮਹਿੰਗਾਈ ਅਤੇ ਸਕੂਲੀ ਪੜ੍ਹਾਈ ਦੇ ਮਾੜੇ ਹਾਲਾਤ ਖ਼ਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨ ਹੌਲੀ-ਹੌਲੀ ਪੂਰੇ ਯੂਰਪ ਨੂੰ ਆਪਣੀ ਚਪੇਟ 'ਚ ਲੈਂਦੇ ਜਾ ਰਹੇ ਹਨ। ਇਸੇ ਦੌਰਾਨ ਇਟਲੀ 'ਚ ਵੀ ਵਧਦੀ ਮਹਿੰਗਾਈ, ਘੱਟ ਤਨਖਾਹਾਂ, ਜਨਤਕ ਸੇਵਾਵਾਂ ਦੀ ਘਾਟ ਅਤੇ ਵਧਦੇ ਫੌਜੀ ਖਰਚਿਆਂ ਖ਼ਿਲਾਫ਼ ਸ਼ੁੱਕਰਵਾਰ ਨੂੰ ਪੂਰੇ ਦੇਸ਼ 'ਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਦੇਖਣ ਨੂੰ ਮਿਲਿਆ।


ਗ੍ਰਾਸਰੂਟਸ ਯੂਨੀਅਨ 'ਯੂਨੀਓਨੇ ਸਿੰਦਾਕਾਲੇ ਡੀ ਬਾਸੇ' ਦੇ ਸੱਦੇ 'ਤੇ 24-ਘੰਟੇ ਦੀ ਦੇਸ਼ ਪੱਧਰੀ ਹੜਤਾਲ ਦੌਰਾਨ ਲੱਖਾਂ ਵਿਦਿਆਰਥੀਆਂ ਅਤੇ ਮਜ਼ਦੂਰਾਂ ਨੇ 40 ਤੋਂ ਵੱਧ ਸ਼ਹਿਰਾਂ 'ਚ ਵਿਰੋਧ ਪ੍ਰਦਰਸ਼ਨ ਕੀਤੇ। ਰੋਮ 'ਚ ਕੋਲੋਜ਼ੀਅਮ ਨੇੜੇ ਵਿਸ਼ਾਲ ਮਾਰਚ ਕੱਢਿਆ ਗਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਵੀਕੈਂਡ ਤੱਕ ਟੈਂਟ ਲਗਾ ਕੇ ਧਰਨਾ ਦੇਣ ਦਾ ਐਲਾਨ ਕੀਤਾ। ਸ਼ਾਮ ਵੇਲੇ ਜਦੋਂ ਇੱਕ ਵੱਡੇ ਸਮੂਹ ਨੇ ਸੰਸਦ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਇਟਾਲੀਅਨ ਨਿਊਜ਼ ਏਜੰਸੀ ANSA ਅਨੁਸਾਰ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨ ਵਾਲੇ 8 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।


ਇਸ ਤੋਂ ਇਲਾਵਾ ਟਿਊਰਿਨ 'ਚ ਵੀ ਪ੍ਰੀਫੈਕਚਰ ਇਮਾਰਤ ਵੱਲ ਵਧ ਰਹੇ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਪੁਲਸ ਨੇ ਪਾਣੀ ਦੀਆਂ ਬੌਛਾਰਾਂ ਕੀਤੀਆਂ। ਮਿਲਾਨ 'ਚ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀ ਰਿੰਗ ਰੋਡ 'ਤੇ ਮਾਰਚ ਕਰਦਿਆਂ ਪੋਲੀਟੈਕਨਿਕੋ ਡੀ ਮਿਲਾਨੋ ਯੂਨੀਵਰਸਿਟੀ ਦੇ ਬਾਹਰ ਰੈਲੀ ਕੀਤੀ, ਜਦਕਿ ਜੇਨੋਆ 'ਚ ਲਗਭਗ 15,000 ਪੋਰਟ ਵਰਕਰਾਂ ਅਤੇ ਵਿਦਿਆਰਥੀਆਂ ਨੇ ਬੰਦਰਗਾਹਾਂ 'ਚ ਦਾਖਲ ਹੋ ਕੇ ਹਥਿਆਰਾਂ ਦੀ ਤਸਕਰੀ ਅਤੇ ਜੰਗੀ ਖੇਤਰਾਂ 'ਚ ਸਮੁੰਦਰੀ ਮਜ਼ਦੂਰਾਂ ਦੀਆਂ ਮੌਤਾਂ ਖ਼ਿਲਾਫ਼ ਰੋਸ ਜਤਾਇਆ।


ਜ਼ਿਕਰਯੋਗ ਹੈ ਕਿ ਮਹਿੰਗਾਈ ਅਤੇ ਜੀਵਨ ਪੱਧਰ ਦੇ ਡਿੱਗਦੇ ਮਿਆਰ ਨੂੰ ਲੈ ਕੇ ਇਹ ਵਿਰੋਧ ਪ੍ਰਦਰਸ਼ਨ ਸਿਰਫ਼ ਇਟਲੀ ਤੱਕ ਸੀਮਤ ਨਹੀਂ ਹਨ, ਬਲਕਿ ਫਰਾਂਸ, ਸਪੇਨ, ਬੈਲਜੀਅਮ ਅਤੇ ਅਲਬਾਨੀਆ ਸਮੇਤ ਕਈ ਯੂਰੋਪੀਅਨ ਦੇਸ਼ਾਂ ਵਿੱਚ ਵੀ ਅਜਿਹੀਆਂ ਹੜਤਾਲਾਂ ਅਤੇ ਮੁਜ਼ਾਹਰੇ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ਪੂਰੇ ਯੂਰਪ 'ਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ।

 

Have something to say? Post your comment

ਅਤੇ ਦੁਨੀਆਂ ਖਬਰਾਂ

ਅਮਰੀਕੀ ਮਿਡਟਰਮ ਚੋਣਾਂ 'ਤੇ ਟਿਕੀਆਂ ਦੁਨੀਆ ਦੀਆਂ ਚੋਣਾਂ ! ਲੈਟਿਨ ਵੋਟਰ ਨਿਭਾਉਣਗੇ ਸਭ ਤੋਂ ਅਹਿਮ ਰੋਲ

ਅਮਰੀਕੀ ਮਿਡਟਰਮ ਚੋਣਾਂ 'ਤੇ ਟਿਕੀਆਂ ਦੁਨੀਆ ਦੀਆਂ ਚੋਣਾਂ ! ਲੈਟਿਨ ਵੋਟਰ ਨਿਭਾਉਣਗੇ ਸਭ ਤੋਂ ਅਹਿਮ ਰੋਲ

ਭੂਟਾਨ ’ਚ ਗਲੇਸ਼ੀਅਰ ਝੀਲ ਟੁੱਟੀ, ਬੰਗਾਲ-ਅਸਾਮ ’ਚ ਅਲਰਟ, 12 ਹਜ਼ਾਰ ਲੋਕ ਸ਼ਿਫਟ

ਭੂਟਾਨ ’ਚ ਗਲੇਸ਼ੀਅਰ ਝੀਲ ਟੁੱਟੀ, ਬੰਗਾਲ-ਅਸਾਮ ’ਚ ਅਲਰਟ, 12 ਹਜ਼ਾਰ ਲੋਕ ਸ਼ਿਫਟ

ਇਜ਼ਰਾਈਲ 'ਚ ਬਣਨ ਜਾ ਰਹੀ ਨਵੀਂ ਸਰਕਾਰ ! ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ 'ਤੇ ਰਹੇਗੀ ਨਜ਼ਰ

ਇਜ਼ਰਾਈਲ 'ਚ ਬਣਨ ਜਾ ਰਹੀ ਨਵੀਂ ਸਰਕਾਰ ! ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ 'ਤੇ ਰਹੇਗੀ ਨਜ਼ਰ

ਚੀਨ ਦੇ ਹਮਲੇ ਦੀ ਚਿੰਤਾ, ਅਮਰੀਕਾ, ਜਾਪਾਨ ਮਿਜ਼ਾਈਲ-ਨਿਰਮਾਣ ਕੇਂਦਰ ਸਥਾਪਤ ਕਰਨ 'ਤੇ ਸਹਿਮਤ

ਚੀਨ ਦੇ ਹਮਲੇ ਦੀ ਚਿੰਤਾ, ਅਮਰੀਕਾ, ਜਾਪਾਨ ਮਿਜ਼ਾਈਲ-ਨਿਰਮਾਣ ਕੇਂਦਰ ਸਥਾਪਤ ਕਰਨ 'ਤੇ ਸਹਿਮਤ

ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ ਰਿਕਾਰਡ

ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ ਰਿਕਾਰਡ

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ

ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ ਦੋਸ਼

ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ

ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ ਨੇ ਕੀਤੀ ਪੁਸ਼ਟੀ

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ ਨੇ ਕੀਤੀ ਪੁਸ਼ਟੀ