Monday, June 01, 2026
BREAKING
ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ 6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ ਨਹੀਂ ਰਹੀ 'ਨਾ ਨਾ ਕਰਤੇ ਪਿਆਰ' ਵਾਲੀ ਸੁਰੀਲੀ ਆਵਾਜ਼, 89 ਸਾਲ ਦੀ ਉਮਰ 'ਚ ਸੁਮਨ ਕਲਿਆਣਪੁਰ ਦਾ ਦੇਹਾਂਤ ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ ਘਟੀਆ, ਦੇਖੋ ਪੂਰੀ ਰੈਂਕਿੰਗ ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ 'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ ਦੱਸਿਆ ਭਵਿੱਖ ਦਾ ਟੀਚਾ ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ ਨਿਕਲੇਗੀ 'ਵਿਜੇ ਪਰੇਡ'

ਚੰਡੀਗੜ੍ਹ

ਹੁਣ ਐਂਟਰੀ ’ਤੇ ਨਹੀਂ, ਬਾਹਰ ਨਿਕਲਣ ’ਤੇ ਲਏ ਜਾ ਸਕਦੇ ਨੇ ਪਾਰਕਿੰਗ ਦੇ ਪੈਸੇ

20 ਮਾਰਚ, 2025 07:29 PM

ਚੰਡੀਗੜ੍ਹ : ਨਿਗਮ ਨੇ ਸ਼ਹਿਰ ਦੀਆਂ 89 ਪੇਡ ਪਾਰਕਿੰਗਾਂ ਦੀ ਨਿਲਾਮੀ ਕਰਨ ਦੀ ਤਿਆਰੀ ਕਰ ਲਈ ਹੈ। ਕਰੀਬ 2 ਸਾਲਾਂ ਤੋਂ ਇਨ੍ਹਾਂ ਪਾਰਕਿੰਗਾਂ ਨੂੰ ਨਿਗਮ ਚਲਾ ਰਿਹਾ ਹੈ। ਹਾਊਸ ਦੀ 25 ਮਾਰਚ ਨੂੰ ਹੋਣ ਵਾਲੀ ਮੀਟਿੰਗ ’ਚ ਪੇਡ ਪਾਰਕਿੰਗਾਂ ਦੀ ਨਿਲਾਮੀ ਕਰਨ ਦਾ ਮਤਾ ਲਿਆਂਦਾ ਜਾ ਰਿਹਾ ਹੈ। ਮੇਅਰ ਹਰਪ੍ਰੀਤ ਕੌਰ ਬਬਲਾ ਅਨੁਸਾਰ ਪਾਰਕਿੰਗ ਨੂੰ ਲੋਕਾਂ ਦੇ ਅਨੁਕੂਲ ਬਣਾਉਣ ਲਈ ਨਿਯਮਾਂ ਤੇ ਸ਼ਰਤਾਂ ’ਚ ਕਈ ਬਦਲਾਅ ਕੀਤੇ ਹਨ। ਮਤਾ ਅਜੇ ਪੂਰੀ ਤਰ੍ਹਾਂ ਤਿਆਰ ਨਹੀਂ ਹੋਇਆ ਪਰ ਤੈਅ ਹੈ ਕਿ ਪਾਰਕਿੰਗ ’ਚ ਐਂਟਰੀ ਦੀ ਬਜਾਏ ਬਾਹਰ ਨਿਕਲਣ ਵੇਲੇ ਪੈਸੇ ਲਏ ਜਾਣਗੇ। ਐਂਟਰੀ ’ਤੇ ਪੈਸੇ ਲੈਣ ਸਮੇਂ ਵਾਹਨਾਂ ਦੀ ਲਾਈਨ ਲੱਗ ਜਾਂਦੀ ਸੀ। ਇਸ ਦੇ ਮੱਦੇਨਜ਼ਰ ਇਹ ਤਬਦੀਲੀ ਕੀਤੀ ਜਾ ਰਹੀ ਹੈ। ਸਾਰੀਆਂ ਪਾਰਕਿੰਗਾਂ ਸਮਾਰਟ ਹੋਣਗੀਆਂ ਅਤੇ ਡਿਜੀਟਲ ਮਾਧਿਅਮ ਰਾਹੀਂ ਚਾਰਜ ਲਏ ਜਾਣਗੇ। ਸਾਰੀਆਂ ਪਾਰਕਿੰਗਾਂ ’ਤੇ ਮਸ਼ੀਨਾਂ ਅਲਾਟ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਖੁੱਲ੍ਹੇ ਪੈਸੇ ਜਾਂ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਪਾਰਕਿੰਗਾਂ ਤੋਂ ਨਿਗਮ ਨੂੰ 10 ਤੋਂ 15 ਕਰੋੜ ਰੁਪਏ ਦਾ ਮਾਲੀਆ ਆ ਸਕਦਾ ਹੈ।

ਹਾਊਸ ’ਚ ਤੈਅ ਕੀਤੇ ਜਾਣਗੇ ਰੇਟ
ਪ੍ਰਸਤਾਵਿਤ ਪੇਡ ਪਾਰਕਿੰਗ ’ਚ ਦੋਪਹੀਆ ਵਾਹਨਾਂ ਨੂੰ ਮੁਫ਼ਤ ਤੇ ਚਾਰਪਹੀਆ ਵਾਹਨਾਂ ਦੇ ਰੇਟ ਹਾਊਸ ਮੀਟਿੰਗ ’ਚ ਬਹਿਸ ਜਾਂ ਚਰਚਾ ਤੋਂ ਬਾਅਦ ਹੀ ਤੈਅ ਕੀਤੇ ਜਾਣਗੇ। ਦੱਸਿਆ ਗਿਆ ਕਿ ਮਤੇ ਮੁਤਾਬਕ ਇਸ ਵਾਰ ਪੂਰੇ ਸ਼ਹਿਰ ਦੀ ਪਾਰਕਿੰਗ ਇਕ ਕੰਪਨੀ ਨੂੰ ਸੌਂਪੀ ਜਾਵੇਗੀ, ਜਿਸ ’ਤੇ ਜ਼ਿਆਦਾਤਰ ਕੌਂਸਲਰ ਇਤਰਾਜ਼ ਜਤਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਕਿੰਗ ਨੂੰ ਜ਼ੋਨਾਂ ’ਚ ਵੰਡਿਆ ਜਾਵੇ ਤੇ ਇਕ ਕੰਪਨੀ ਦੀ ਬਜਾਏ ਜ਼ੋਨ ਅਨੁਸਾਰ ਠੇਕੇਦਾਰ ਜਾਂ ਕੰਪਨੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਨਿਲਾਮੀ ਤੋਂ ਨਿਗਮ ਨੂੰ ਚੰਗਾ ਮਾਲੀਆ ਆਉਣ ਦੀ ਉਮੀਦ
ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਨੇ ਦਲੀਲ ਦਿੱਤੀ ਕਿ ਪਹਿਲਾਂ ਵੀ ਇਕ ਠੇਕੇਦਾਰ ਨੂੰ ਪਾਰਕਿੰਗ ਦਿੱਤੀ ਗਈ ਸੀ, ਜੋ ਠੇਕਾ ਅੱਧ ਵਿਚਾਲੇ ਛੱਡ ਕੇ ਠੱਗੀ ਕਰ ਕੇ ਫ਼ਰਾਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਪਾਰਕਿੰਗ ਵੱਖ-ਵੱਖ ਕੰਪਨੀਆਂ ਜਾਂ ਠੇਕੇਦਾਰਾਂ ਨੂੰ ਦੇ ਦਿੱਤੀ ਹੁੰਦੀ ਅਤੇ ਜੇਕਰ ਕੋਈ ਭੱਜ ਵੀ ਜਾਂਦਾ ਹੈ ਤਾਂ ਹੋਰਨਾ ਤੋਂ ਨਿਗਮ ਨੂੰ ਮਾਲੀਆ ਮਿਲਦਾ ਰਹੇਗਾ। ਬੰਟੀ ਨੇ ਕਿਹਾ ਕਿ ਪਾਰਕਿੰਗ ਦੀ ਨਿਲਾਮੀ ਤੋਂ ਨਿਗਮ ਨੂੰ ਚੰਗਾ ਮਾਲੀਆ ਆਉਣ ਦੀ ਉਮੀਦ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ