Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ ਹੈ : ਅਨਿਲ ਕਪੂਰ

27 ਜੂਨ, 2026 05:45 PM

ਮੁੰਬਈ : ਆਪਣੇ ਸ਼ਾਨਦਾਰ ਫ਼ਿਲਮੀ ਕਰੀਅਰ ਵਿਚ ਕਈ ‘ਅਲਫ਼ਾ’ ਕਿਰਦਾਰ ਨਿਭਾਅ ਚੁੱਕੇ ਅਨਿਲ ਕਪੂਰ ਇਸ ਗੱਲ ਤੋਂ ਬੇਹੱਦ ਖ਼ੁਸ਼ ਹਨ ਕਿ ਬਾਲੀਵੁੱਡ ਨੇ ਆਖ਼ਰਕਾਰ ‘ਅਲਫ਼ਾ’ ਵਰਗੀ ਇਕ ਮਜ਼ੇਦਾਰ, ਪੌਪਕੌਰਨ ਐਕਸ਼ਨ ਐਂਟਰਟੇਨਰ ਬਣਾਈ ਹੈ, ਜਿਸ ਵਿਚ ਆਲੀਆ ਭੱਟ ਤੇ ਸ਼ਰਵਰੀ ਵਰਗੀਆਂ ਦੋ ਅਭਿਨੇਤਰੀਆਂ ਨੂੰ ਉਸ ਐਕਸ਼ਨ ਜੌਨਰ ਦੇ ਕੇਂਦਰ ਵਿਚ ਰੱਖਿਆ ਗਿਆ ਹੈ, ਜਿਸ ਨੂੰ ਹੁਣ ਤੱਕ ਮੁੱਖ ਤੌਰ ’ਤੇ ਮਰਦ ਨਾਇਕਾਂ ਦਾ ਖੇਤਰ ਮੰਨਿਆ ਜਾਂਦਾ ਰਿਹਾ ਹੈ।

 

‘ਅਲਫ਼ਾ’ ਵਿਚ ਅਨਿਲ ਕਪੂਰ ਦੇ ਕਿਰਦਾਰ ਨੂੰ ਫਿਲਹਾਲ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ ਤਾਂ ਜੋ ਫ਼ਿਲਮ ਦੀ ਕਹਾਣੀ ਦੇ ਭੇਤ ਸੁਰੱਖਿਅਤ ਰਹਿ ਸਕਣ। ਅਨਿਲ ਕਹਿੰਦੇ ਹਨ,‘‘ਲੰਮੇ ਸਮੇਂ ਤੱਕ ਅਸੀਂ ਸਿਨੇਮਾ ਨੂੰ ਕੁਝ ਤੈਅਸ਼ੁਦਾ ਲੇਬਲਾਂ ਦੇ ਜ਼ਰੀਏ ਦੇਖਿਆ ਹੈ–ਮੇਲ ਲੀਡ, ਫੀਮੇਲ ਲੀਡ, ਹੀਰੋ ਤੇ ਹੀਰੋਇਨ ਪਰ ਹੁਣ ਦਰਸ਼ਕ ਬਦਲ ਚੁੱਕੇ ਹਨ ਅਤੇ ਕਹਾਣੀ ਸੁਣਾਉਣ ਦਾ ਤਰੀਕਾ ਵੀ ਵਿਕਸਿਤ ਹੋਇਆ ਹੈ। ‘ਅਲਫ਼ਾ’ ਹੋਣਾ ਕਦੇ ਵੀ ਜੈਂਡਰ ਬਾਰੇ ਨਹੀਂ ਰਿਹਾ। ਇਹ ਮੌਜੂਦਗੀ, ਦ੍ਰਿੜ੍ਹ ਵਿਸ਼ਵਾਸ, ਹਿੰਮਤ ਅਤੇ ਕਹਾਣੀ ਨੂੰ ਅੱਗੇ ਵਧਾਉਣ ਦੀ ਸਮਰੱਥਾ ਬਾਰੇ ਹੈ। ਹੁਣ ਦਰਸ਼ਕ ਵੀ ਇਸੇ ਚੀਜ਼ ਨਾਲ ਜੁੜਦੇ ਹਨ, ਮੇਨ ਕਰੈਕਟਰ ਐਨਰਜੀ ਨਾਲ, ਕਿਸੇ ਸ਼੍ਰੇਣੀ ਜਾਂ ਲੇਬਲ ਨਾਲ ਨਹੀਂ।’’

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ