Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਹੁਣ ਦੋਪਹੀਆ ਵਾਹਨਾਂ ਨੂੰ ਵੀ ਦੇਣਾ ਪਵੇਗਾ ਟੋਲ ਟੈਕਸ ! ਨਿਤਿਨ ਗਡਕਰੀ ਨੇ ਦੱਸੀ ਪੂਰੀ ਸੱਚਾਈ

26 ਜੂਨ, 2025 05:31 PM

ਕੇਂਦਰ ਸਰਕਾਰ ਨੇ ਟੋਲ ਪ੍ਰਣਾਲੀ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਹੁਣ 15 ਜੁਲਾਈ 2025 ਤੋਂ ਦੋਪਹੀਆ ਵਾਹਨਾਂ (ਜਿਵੇਂ ਕਿ ਬਾਈਕ ਅਤੇ ਸਕੂਟਰ) ਨੂੰ ਵੀ ਟੋਲ ਟੈਕਸ ਦੇਣਾ ਪਵੇਗਾ। ਇਹ ਨਵਾਂ ਨਿਯਮ ਭਾਰਤੀ ਰਾਸ਼ਟਰੀ ਹਾਈਵੇਅ ਅਥਾਰਟੀ (NHAI) ਦੀ ਨਵੀਂ ਗਾਈਡਲਾਈਨ ਤਹਿਤ ਲਾਗੂ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦੱਸਣਯੋਗ ਹੈ ਕਿ ਦੋਪਹੀਆ ਵਾਹਨਾਂ ਨੂੰ ਜਦੋਂ ਤੁਸੀਂ ਖਰੀਦਦੇ ਹੋ ਤਾਂ ਉਸੇ ਦੌਰਾਨ ਟੋਲ ਟੈਕਸ ਵਸੂਲ ਲਿਆ ਜਾਂਦਾ ਹੈ। ਅਜਿਹੇ 'ਚ ਜਦੋਂ ਦੋਪਹੀਆ ਵਾਹਨ ਨੈਸ਼ਨਲ ਹਾਈਵੇਅ 'ਤੇ ਟੋਲ ਪਲਾਜ਼ਾ ਤੋਂ ਲੰਘਦਾ ਹੈ ਤਾਂ ਉਨ੍ਹਾਂ ਤੋਂ ਟੋਲ ਟੈਕਸ ਨਹੀਂ ਲਿਆ ਜਾਂਦਾ। ਨੈਸ਼ਨਲ ਹਾਈਵੇਅ 'ਤੇ ਚਾਰ ਪਹੀਆ ਜਾਂ ਉਸ ਤੋਂ ਉੱਪਰ ਦੇ ਵਾਹਨਾਂ ਤੋਂ ਹੀ ਟੋਲ ਟੈਕਸ ਵਸੂਲਿਆ ਜਾਂਦਾ ਹੈ।

ਨਿਤਿਨ ਗਡਕਰੀ ਨੇ ਦਿੱਤਾ ਇਹ ਬਿਆਨ
ਇਹ ਖ਼ਬਰ ਸਵੇਰ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ। ਉੱਥੇ ਹੀ ਇਸ ਨੂੰ ਲੈ ਕੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਸਾਹਮਣੇ ਆਇਆ ਹੈ। ਗਡਕਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ,''ਕੁਝ ਮੀਡੀਆ ਹਾਆਊਸ ਅਜਿਹੀਆਂ ਖ਼ਬਰਾਂ ਚਲਾ ਰਿਹਾ ਹੈ ਕਿ ਦੋ ਪਹੀਆ ਵਾਹਨਾਂ 'ਤੇ ਟੋਲ ਟੈਕਸ ਲਿ ਜਾਵੇਗਾ। ਟੋਲ ਟੈਕਸ ਲਾਏ ਜਾਣ ਦੀਆਂ ਗਲਤ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹਾ ਕੋਈ ਫ਼ੈਸਲਾ ਪ੍ਰਸਤਾਵਿਤ ਨਹੀਂ ਹੈ। ਦੋ ਪਹੀਆ ਵਾਹਨ ਦੇ ਟੋਲ 'ਤੇ ਪੂਰੀ ਤਰ੍ਹਾਂ ਛੋਟ ਜਾਰੀ ਰਹੇਗੀ। ਸੱਚ ਜਾਣੇ ਬਿਨਾਂ ਝੂਠੀਆਂ ਖ਼ਬਰਾਂ ਫੈਲਾਉਣਾ ਸਿਹਤਮੰਦ ਪੱਤਰਕਾਰੀ ਦੀ ਨਿਸ਼ਾਨੀ ਨਹੀਂ ਹੈ। ਮੈਂ ਇਸ ਦੀ ਨਿੰਦਾ ਕਰਦਾ ਹਾਂ।''

ਦੇਸ਼ 'ਚ ਹਨ NHAI ਦੇ 1057 ਟੋਲ
ਐੱਨਐੱਚਏਆਈ ਦੇ ਟੋਲ ਇਨਫੋਰਮੇਸ਼ਨ ਸਿਸਟਮ ਦੇ ਰਿਕਾਰਡ ਅਨੁਸਾਰ, ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ 'ਚ ਕੁੱਲ 1057 ਐੱਨਐੱਚਏਆਈ ਟੋਲ ਹਨ। ਇਸ 'ਚ ਕਰੀਬ 78 ਟੋਲ ਤਾਂ ਆਂਧਰਾ ਪ੍ਰਦੇਸ਼ 'ਚ ਹੀ ਹਨ। ਬਿਹਾਰ 'ਚ ਨੈਸ਼ਨਲ ਹਾਈਵੇਅ ਦੇ 33 ਟੋਲ ਹਨ ਜਦੋਂ ਕਿ ਉੱਤਰ ਪ੍ਰਦੇਸ਼ 'ਚ 123 ਟੋਲ ਪਲਾਜ਼ਾ ਹਨ। ਨਵੇਂ ਨਿਯਮ ਅਨੁਸਾਰ ਦੋਪਹੀਆ ਵਾਹਨਾਂ ਨੂੰ ਫਾਸਟਟੈਗ ਦੇ ਮਾਧਿਅਮ ਨਾਲ ਟੋਲ ਦਾ ਭੁਗਤਾਨ ਕਰਨਾ ਹੋਵੇਗਾ। ਜੋ ਨਿਯਮ ਦੀ ਉਲੰਘਣਾ ਕਰਦਾ ਹੈ ਉਸ ਨੂੰ 2 ਹਜ਼ਾਰ ਰੁਪਏ ਜੁਰਮਾਨੇ ਵਜੋਂ ਦੇਣਾ ਹੋਵੇਗਾ।

3 ਹਜ਼ਾਰ ਰੁਪਏ ਦਾ ਪਾਸ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਾਲ 'ਚ ਟੋਲ ਨੂੰ ਲੈ ਕੇ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਫਾਸਟੈਗ ਆਧਾਰਤ ਸਾਲਾਨਾ ਟੋਲ ਪਾਸ ਯੋਜਨਾ ਦਾ ਐਲਾਨ ਕੀਤਾ ਸੀ। ਇਹ ਪਾਸ 3 ਹਜ਼ਾਰ ਰੁਪਏ ਦਾ ਹੈ ਅਤੇ 200 ਯਾਤਰਾਵਾਂ ਕੀਤੀਆਂ ਜਾ ਸਕਦੀਆਂ ਹਨ। ਇਹ ਯੋਜਨਾ ਅਜੇ ਸਿਰਫ਼ ਐੱਨਐੱਚਏਆਈ ਅਤੇ ਐੱਨਈ ਦੇ ਟੋਲ ਪਲਾਜ਼ਾ 'ਤੇ ਹੀ ਮਨਜ਼ੂਰ ਹੋਵੇਗਾ। ਸਟੇਟ ਹਾਈਵੇਅ ਦੇ ਅਧੀਨ ਆਉਣ ਵਾਲੇ ਟੋਲ ਬੂਥ 'ਤੇ ਇਹ ਪਾਸ ਨਹੀਂ ਚੱਲੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ