Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਹੁਣ 'ਧੁਰੰਧਰ' ਸਟਾਰ ਰਣਵੀਰ ਸਿੰਘ ਨੂੰ ਮਿਲੀ ਧਮਕੀ! ਬਾਲੀਵੁੱਡ ਸਿਤਾਰਿਆਂ 'ਚ ਦਹਿਸ਼ਤ ਦਾ ਮਾਹੌਲ

10 ਫ਼ਰਵਰੀ, 2026 07:57 PM

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਨੂੰ ਧਮਕੀ ਮਿਲਣ ਤੋਂ ਬਾਅਦ ਫਿਲਮ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰਣਵੀਰ ਸਿੰਘ ਨੂੰ ਵਟਸਐਪ (WhatsApp) 'ਤੇ ਇੱਕ ਧਮਕੀ ਭਰਿਆ ਵਾਇਸ ਨੋਟ ਪ੍ਰਾਪਤ ਹੋਇਆ ਹੈ, ਜਿਸ ਵਿੱਚ ਉਨ੍ਹਾਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਧਮਕੀ ਮਿਲਣ ਤੋਂ ਤੁਰੰਤ ਬਾਅਦ ਮੁੰਬਈ ਪੁਲਸ ਹਰਕਤ ਵਿੱਚ ਆ ਗਈ ਹੈ। ਅਦਾਕਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਦੇ ਘੇਰੇ ਨੂੰ ਪਹਿਲਾਂ ਨਾਲੋਂ ਦੁੱਗਣਾ ਕਰ ਦਿੱਤਾ ਗਿਆ ਹੈ। ਪੁਲਸ ਦੀਆਂ ਟੀਮਾਂ ਧਮਕੀ ਭਰਿਆ ਵਾਇਸ ਨੋਟ ਭੇਜਣ ਵਾਲੇ ਵਿਅਕਤੀ ਦੀ ਭਾਲ ਵਿੱਚ ਜੁਟ ਗਈਆਂ ਹਨ।

ਰੋਹਿਤ ਸ਼ੈੱਟੀ ਦੇ ਘਰ ਵੀ ਹੋਈ ਸੀ ਫਾਇਰਿੰਗ 
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪ੍ਰਸਿੱਧ ਡਾਇਰੈਕਟਰ ਰੋਹਿਤ ਸ਼ੈੱਟੀ ਦੇ ਘਰ 'ਤੇ ਵੀ ਭਾਰੀ ਫਾਇਰਿੰਗ ਹੋਈ ਸੀ। 31 ਜਨਵਰੀ ਦੀ ਅੱਧੀ ਰਾਤ ਨੂੰ ਸ਼ੈੱਟੀ ਦੇ ਘਰ ਦੇ ਬਾਹਰ 5 ਰਾਊਂਡ ਫਾਇਰਿੰਗ ਕੀਤੀ ਗਈ ਸੀ, ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਰਣਵੀਰ ਸਿੰਘ ਨੂੰ ਮਿਲੀ ਇਸ ਧਮਕੀ ਨੂੰ ਉਸੇ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਲਮਾਨ ਖਾਨ ਤੋਂ ਬਾਅਦ ਹੁਣ ਰਣਵੀਰ ਨਿਸ਼ਾਨੇ 'ਤੇ? 
ਇਸ ਤੋਂ ਪਹਿਲਾਂ ਸੁਪਰਸਟਾਰ ਸਲਮਾਨ ਖਾਨ ਦੇ ਘਰ 'ਤੇ ਵੀ ਫਾਇਰਿੰਗ ਹੋ ਚੁੱਕੀ ਹੈ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਹੁਣ ਰਣਵੀਰ ਸਿੰਘ ਨੂੰ ਮਿਲੀ ਇਸ ਧਮਕੀ ਨੇ ਮੁੰਬਈ ਪੁਲਸ ਦੀ ਚਿੰਤਾ ਵਧਾ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਦੇ ਪਿੱਛੇ ਕਿਸੇ ਵੱਡੇ ਗੈਂਗਸਟਰ ਦਾ ਹੱਥ ਤਾਂ ਨਹੀਂ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼