Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਹੁਣ ਬਿਨਾਂ ਉਂਗਲ ਹਿਲਾਏ ਚੱਲੇਗਾ Instagram ! ਆ ਗਿਆ ਸ਼ਾਨਦਾਰ ਫੀਚਰ, ਜਾਣੋ ਕਿਵੇਂ ਕਰੇਗਾ ਕੰਮ

21 ਜੁਲਾਈ, 2025 05:03 PM

Instagram ਪਲੇਟਫਾਰਮ 'ਤੇ ਹੁਣ ਇਕ ਨਵਾਂ ਫੀਚਰ ਆ ਗਿਆ ਹੈ ਜੋ ਰੀਲਜ਼ ਦੇਖਣ ਨੂੰ ਹੋਰ ਵੀ ਆਸਾਨ ਅਤੇ ਆਟੋਮੈਟਿਕ ਬਣਾਏਗਾ। ਨਵੇਂ Auto Scroll ਫੀਚਰ ਦੀ ਟੈਸਟਿੰਗ ਕੁਝ ਚੁਣੇ ਹੋਏ ਯੂਜ਼ਰਾਂ ਨਾਲ ਸ਼ੁਰੂ ਹੋ ਚੁੱਕੀ ਹੈ। ਇਹ ਫੀਚਰ ਖ਼ਾਸ ਕਰਕੇ ਉਨ੍ਹਾਂ ਯੂਜ਼ਰਾਂ ਲਈ ਬਹੁਤ ਲਾਭਦਾਇਕ ਹੋਵੇਗਾ ਜੋ ਵਾਰ-ਵਾਰ ਸਕ੍ਰੀਨ ’ਤੇ ਸਕ੍ਰੋਲ ਕਰਕੇ ਰੀਲ ਬਦਲਦੇ ਹਨ।

Threads 'ਤੇ ਮਿਲੀ ਫੀਚਰ ਦੀ ਜਾਣਕਾਰੀ
Meta ਦੇ ਸੋਸ਼ਲ ਐਪ Threads ’ਤੇ ਇਕ ਯੂਜ਼ਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਫੀਚਰ "Auto Scroll" ਨਾਮ ਨਾਲ ਉਪਲਬਧ ਹੋਵੇਗਾ। ਯੂਜ਼ਰ ਇਸ ਨੂੰ ਆਪਣੇ ਮਨਪਸੰਦ ਮੁਤਾਬਕ ਆਨ ਜਾਂ ਆਫ ਕਰ ਸਕਣਗੇ। ਸੋਸ਼ਲ ਮੀਡੀਆ ਐਪਸ ਦੀ ਦੁਨੀਆ ’ਚ ਇਹ ਫੀਚਰ ਗੇਮ ਚੇਂਜਰ ਸਾਬਿਤ ਹੋ ਸਕਦਾ ਹੈ।

ਕੀ ਹੋਵੇਗਾ Auto Scroll ਨਾਲ ਫ਼ਾਇਦਾ?
ਹੈਂਡਜ਼ ਫ੍ਰੀ ਬ੍ਰਾਊਜ਼ਿੰਗ: Auto Scroll ਫੀਚਰ ਯੂਜ਼ਰਾਂ ਨੂੰ ਹੱਥ ਲਗਾਏ ਬਿਨਾਂ ਰੀਲਜ਼ ਦੇਖਣ ਦਾ ਤਜਰਬਾ ਦੇਵੇਗਾ।

ਕੋਈ ਵਾਰ-ਵਾਰ ਸਵਾਈਪ ਨਹੀਂ: ਇਕ ਰੀਲ ਖਤਮ ਹੋਣ 'ਤੇ ਅਗਲੀ ਰੀਲ ਆਪਣੇ ਆਪ ਸਕ੍ਰੀਨ ’ਤੇ ਆ ਜਾਵੇਗੀ।

ਸੈਟਿੰਗਜ਼ ਵਿਚ ਮਿਲੇਗਾ ਆਪਸ਼ਨ: ਇਹ ਫੀਚਰ ਯੂਜ਼ਰ ਆਪਣੇ ਮੋਬਾਈਲ ਦੀ Instagram ਸੈਟਿੰਗ 'ਚ ਜਾ ਕੇ ਆਨ ਕਰ ਸਕਣਗੇ।

Meta ਨੂੰ ਉਮੀਦ
Meta ਨੂੰ ਭਰੋਸਾ ਹੈ ਕਿ ਇਹ ਨਵਾਂ Auto Scroll ਫੀਚਰ Instagram ਦੀ Engagement ਨੂੰ ਹੋਰ ਵਧਾਏਗਾ। ਯਾਦ ਰਹੇ ਕਿ Instagram Reels Meta ਲਈ ਇਕ ਬਹੁਤ ਹੀ ਪਾਪੁਲਰ ਪ੍ਰੋਡਕਟ ਬਣ ਚੁੱਕੀ ਹੈ ਅਤੇ ਇਹ ਫੀਚਰ ਉਸ ਦੇ ਯੂਜ਼ਰ ਐਕਸਪੀਰੀਅੰਸ ਨੂੰ ਹੋਰ ਵੀ ਨਿਖਾਰੇਗਾ। ਅਗਲੇ ਕੁਝ ਦਿਨਾਂ ਵਿਚ ਇਹ ਫੀਚਰ ਹੋਰ ਯੂਜ਼ਰਾਂ ਲਈ ਵੀ ਰੋਲਆਉਟ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ