Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਹੁਣ ਮਰੀਜ਼ਾਂ ਨੂੰ PGI 'ਚ ਭਟਕਣਾ ਨਹੀਂ ਪਵੇਗਾ, ਜਲਦੀ ਹੀ ਆਵੇਗਾ ਸਮਾਰਟ ਐਪ

18 ਜੂਨ, 2025 07:17 PM

ਚੰਡੀਗੜ੍ਹ : ਹੁਣ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਦੇ ਲੰਬੇ ਕੋਰੀਡੋਰ 'ਚ ਭਟਕਣਾ ਨਹੀਂ ਪਵੇਗਾ। ਮਰੀਜ਼ ਨੇ ਕਿੱਥੇ ਜਾਣਾ ਹੈ, ਕਿਹੜੀ ਓ. ਪੀ. ਡੀ. ਕਿਹੜੇ ਬਲਾਕ ਵਿਚ ਹੈ ਜਾਂ ਕਿੱਥੇ ਘੱਟ ਭੀੜ ਹੈ, ਇਹ ਹੁਣ ਇੱਕ ਮੋਬਾਇਲ ਐਪ ਦੱਸੇਗਾ। ਪੀ. ਜੀ. ਆਈ. 'ਚ ਕਾਰਡ ਬਣਵਾਉਣ ਤੋਂ ਲੈ ਕੇ ਓ. ਪੀ. ਡੀ. ਅਤੇ ਹੋਰ ਵਿਭਾਗਾਂ 'ਚ ਇਲਾਜ ਕਰਵਾਉਣ ਤੱਕ ਇਹ ਆਪਣੇ ਆਪ 'ਚ ਬਹੁਤ ਥਕਾ ਦੇਣ ਵਾਲਾ ਕੰਮ ਹੈ। ਇਹ ਐਪ ਇਸ ਸਮੱਸਿਆ ਨੂੰ ਘਟਾਉਣ 'ਚ ਮਦਦ ਕਰੇਗਾ। ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਇਸ ਸਮਾਰਟ ਐਪ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਸੀ-ਡੈਕ ਨੋਇਡਾ ਦੀ ਮਦਦ ਨਾਲ ਤਿਆਰ ਕੀਤਾ ਜਾ ਰਿਹਾ ਹੈ। ਡਾ. ਲਾਲ ਕਹਿੰਦੇ ਹਨ ਕਿ ਇਹ ਐਪ ਹਸਪਤਾਲ ਦੇ ਤਜਰਬੇ ਨੂੰ ਪੂਰੀ ਤਰ੍ਹਾਂ ਬਦਲ ਦੇਵੇਗਾ। ਮਰੀਜ਼ਾਂ ਨੂੰ ਸਹੂਲਤ ਮਿਲੇਗੀ ਅਤੇ ਹਸਪਤਾਲ ਦਾ ਕੰਮਕਾਜ ਵੀ ਸਮਾਰਟ ਅਤੇ ਤੇਜ਼ ਹੋ ਜਾਵੇਗਾ। ਇਸ ਨੂੰ ਸਾਲ ਦੇ ਅਖ਼ੀਰ ਤੱਕ ਸ਼ੁਰੂ ਕਰਨ ਦੀ ਯੋਜਨਾ ਹੈ।

ਸਮਾਰਟ ਐਪ ਕਿਵੇਂ ਮਦਦ ਕਰੇਗਾ?
ਪ੍ਰੋ. ਲਾਲ ਨੇ ਕਿਹਾ ਕਿ ਇਹ ਐਪ ਪੀ. ਜੀ. ਆਈ. ਦੇ ਪੂਰੇ ਸਿਸਟਮ ਨੂੰ ਇੱਕ ਕਲਿੱਕ ’ਤੇ ਲਿਆਏਗਾ। ਹੁਣ ਮਰੀਜ਼ ਆਪਣਾ ਕਿਊ.ਆਰ. ਕੋਡ ਸਕੈਨ ਕਰਨਗੇ ਅਤੇ ਇਹ ਐਪ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੂੰ ਕਿਸ ਵਿਭਾਗ ਵਿਚ ਜਾਣਾ ਹੈ, ਰਸਤਾ ਕਿਹੜਾ ਹੈ ਅਤੇ ਕਿੱਥੇ ਘੱਟ ਭੀੜ ਹੈ। ਨਾਲ ਹੀ, ਇਨਡੋਰ ਮੈਪਿੰਗ ਦੀ ਮਦਦ ਨਾਲ, ਇਹ ਅੰਦਰਲੇ ਪੂਰੇ ਹਸਪਤਾਲ ਦਾ ਨਕਸ਼ਾ ਦਿਖਾਏਗਾ ਤਾਂ ਜੋ ਲੋਕ ਸਿੱਧੇ ਡਾਕਟਰ ਜਾਂ ਜਾਂਚ ਕਮਰੇ ਤੱਕ ਪਹੁੰਚ ਸਕਣ। ਇਹ ਐਪ ਸਿਰਫ਼ ਤਕਨਾਲੋਜੀ ਨਹੀਂ ਹੈ, ਇਹ ਮਰੀਜ਼ਾਂ ਦੀ ਯਾਤਰਾ ਨੂੰ ਆਸਾਨ ਬਣਾਉਣ ਦਾ ਇੱਕ ਵਿਚਾਰ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ