Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਹੁਣ ਸਿਰਫ਼ 3 ਦਿਨਾਂ 'ਚ ਬਿਨਾਂ ਪੁਲਸ ਵੈਰੀਫਿਕੇਸ਼ਨ ਮਿਲੇਗਾ Passport, ਜਾਣੋ ਕੀ ਹੈ ਪੂਰਾ Process

13 ਜੂਨ, 2025 05:37 PM

ਜੇਕਰ ਅਚਾਨਕ ਵਿਦੇਸ਼ ਜਾਣ ਦੀ ਜ਼ਰੂਰਤ ਪੈ ਜਾਵੇ, ਤਾਂ ਪਾਸਪੋਰਟ ਪ੍ਰਾਪਤ ਕਰਨ ਦੀ ਲੰਬੀ ਪ੍ਰਕਿਰਿਆ ਕਿਸੇ ਵੱਡੀ ਚਿੰਤਾ ਤੋਂ ਘੱਟ ਨਹੀਂ ਹੈ। ਅਜਿਹੇ ਸਮੇਂ 'ਤੇ 'ਤਤਕਾਲ ਪਾਸਪੋਰਟ' ਇਕ ਵਧੀਆ ਵਿਕਲਪ ਸਾਬਤ ਹੁੰਦਾ ਹੈ। ਇਹ ਸਹੂਲਤ ਉਨ੍ਹਾਂ ਲੋਕਾਂ ਲਈ ਸ਼ੁਰੂ ਕੀਤੀ ਗਈ ਹੈ ਜਿਨ੍ਹਾਂ ਨੂੰ ਮੈਡੀਕਲ ਐਮਰਜੈਂਸੀ, ਸਰਕਾਰੀ ਕੰਮ ਜਾਂ ਕਿਸੇ ਹੋਰ ਮਹੱਤਵਪੂਰਨ ਕਾਰਨ ਕਰਕੇ ਤੁਰੰਤ ਪਾਸਪੋਰਟ ਦੀ ਜ਼ਰੂਰਤ ਹੁੰਦੀ ਹੈ।

ਤਤਕਾਲ ਪਾਸਪੋਰਟ ਕੀ ਹੈ?
'ਤਤਕਾਲ ਯੋਜਨਾ' ਦੇ ਤਹਿਤ ਪਾਸਪੋਰਟ ਲਈ ਅਰਜ਼ੀ ਦੇਣ ਵਾਲਿਆਂ ਨੂੰ ਤਿੰਨ ਕੰਮਕਾਜੀ ਦਿਨਾਂ ਦੇ ਅੰਦਰ ਘਰ ਪਹੁੰਚਾ ਦਿੱਤਾ ਜਾਂਦਾ ਹੈ- ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪਹਿਲਾਂ ਪੁਲਸ ਵੈਰੀਫਿਕੇਸ਼ਨ ਦੀ ਕੋਈ ਲੋੜ ਨਹੀਂ ਹੈ। ਜਦੋਂ ਕਿ ਇਕ ਆਮ ਪਾਸਪੋਰਟ ਬਣਾਉਣ 'ਚ 30 ਤੋਂ 45 ਦਿਨ ਲੱਗਦੇ ਹਨ, ਤਤਕਾਲ ਪਾਸਪੋਰਟ ਕੁਝ ਦਿਨਾਂ 'ਚ ਉਪਲਬਧ ਹੋ ਜਾਂਦਾ ਹੈ।

ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ?
ਪਾਸਪੋਰਟ ਸੇਵਾ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਹੇਠ ਲਿਖੇ ਦਸਤਾਵੇਜ਼ਾਂ 'ਚੋਂ ਕੋਈ ਵੀ ਤਿੰਨ ਦਸਤੇਵਜ਼ ਜਮ੍ਹਾ ਕਰਨਾ ਲਾਜ਼ਮੀ ਹੈ:

ਆਧਾਰ ਕਾਰਡ ਜਾਂ ਈ-ਆਧਾਰ
ਵੋਟਰ ਆਈਡੀ
ਸਰਕਾਰੀ ਜਾਂ ਨਿੱਜੀ ਕੰਪਨੀ ਦੀ ਸੇਵਾ ਆਈਡੀ
ਜਾਤੀ ਸਰਟੀਫਿਕੇਟ (ਐੱਸਸੀ/ਐੱਸਟੀ/ਓਬੀਸੀ)
ਪੈਨਸ਼ਨ ਨਾਲ ਸਬੰਧਤ ਦਸਤਾਵੇਜ਼ (ਜਿਵੇਂ ਕਿ ਪੈਨਸ਼ਨ ਬੁੱਕ)
ਪੈਨ ਕਾਰਡ
ਵੈਧ ਡਰਾਈਵਿੰਗ ਲਾਇਸੈਂਸ

ਤਤਕਾਲ ਪਾਸਪੋਰਟ ਫੀਸ

ਪਾਸਪੋਰਟ ਦੀ ਕਿਸਮ

ਵੈਧਤਾ

ਪੰਨੇ

ਫੀਸ

New/Reissue – General

10 ਸਾਲ

36

3500 ਰੁਪਏ

ਨਵਾਂ/ਮੁੜ ਜਾਰੀ- ਆਮ

10 ਸਾਲ

60

4 ਹਜ਼ਾਰ ਰੁਪਏ

ਗੁਆਚਿਆ/ਨੁਕਸਾਨ/ਚੋਰੀ ਹੋਇਆ ਪਾਸਪੋਰਟ-

As per remaining validity

36

5 ਹਜ਼ਾਰ ਰੁਪਏ

ਪਾਸਪੋਰਟ ਪ੍ਰਾਪਤ ਕਰਨ 'ਚ ਕਿੰਨਾ ਸਮਾਂ ਲੱਗੇਗਾ?
ਅਰਜ਼ੀ ਫਾਰਮ ਜਮ੍ਹਾਂ ਕਰਨ ਤੋਂ ਬਾਅਦ, ਜਦੋਂ ਅਰਜ਼ੀ ਦੀ ਸਥਿਤੀ 'ਮਨਜ਼ੂਰ' ਵਜੋਂ ਦਿੱਸੇ ਤਾਂ ਉਸ ਦੇ ਤੀਜੇ ਕੰਮਕਾਜੀ ਦਿਨ ਪਾਸਪੋਰਟ ਭੇਜ ਦਿੱਤਾ ਜਾਂਦਾ ਹੈ। ਧਿਆਨ 'ਚ ਰੱਖੋ ਕਿ ਅਰਜ਼ੀ ਦਾ ਦਿਨ ਗਿਣਤੀ 'ਚ ਸ਼ਾਮਲ ਨਹੀਂ ਕੀਤਾ ਜਾਂਦਾ।

ਕਿਸ ਨੂੰ ਤਤਕਾਲ ਪਾਸਪੋਰਟ ਨਹੀਂ ਮਿਲੇਗਾ?
ਕੁਝ ਸ਼੍ਰੇਣੀਆਂ ਦੇ ਲੋਕ ਤਤਕਾਲ ਯੋਜਨਾ ਦਾ ਲਾਭ ਨਹੀਂ ਲੈ ਸਕਦੇ:-

ਜੋ ਭਾਰਤੀ ਮਾਪਿਆਂ ਦੇ ਬੱਚੇ ਹਨ ਪਰ ਭਾਰਤ ਤੋਂ ਬਾਹਰ ਪੈਦਾ ਹੋਏ ਹਨ
ਜਿਨ੍ਹਾਂ ਨੂੰ ਗ੍ਰਹਿ ਮੰਤਰਾਲੇ (MHA) ਦੁਆਰਾ ਨਾਗਰਿਕਤਾ ਦਿੱਤੀ ਗਈ ਹੈ
ਉਹ ਲੋਕ ਜੋ ਨਾਮ ਬਦਲਣ ਲਈ ਅਰਜ਼ੀ ਦੇ ਰਹੇ ਹੋਣ
ਜੰਮੂ ਅਤੇ ਕਸ਼ਮੀਰ ਦੇ ਨਿਵਾਸੀ
ਗੋਦ ਲਏ ਬੱਚੇ (ਭਾਰਤੀ ਜਾਂ ਵਿਦੇਸ਼ੀ ਮਾਪਿਆਂ ਦੁਆਰਾ)
ਉਹ ਬੱਚੇ ਜਿਨ੍ਹਾਂ ਦੇ ਮਾਪੇ ਵੱਖ ਹੋਏ ਹਨ ਪਰ ਅਧਿਕਾਰਤ ਤੌਰ 'ਤੇ ਤਲਾਕਸ਼ੁਦਾ ਨਹੀਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ