Wednesday, June 10, 2026
BREAKING
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਪੰਜਾਬ

ਹੁਣ ਸਿਹਤ ਰਿਕਾਰਡ ਰਹਿਣਗੇ ਇੱਕ ਕਲਿੱਕ ਦੀ ਦੂਰੀ 'ਤੇ, ਬਣਵਾਓ ਆਭਾ ਆਈ.ਡੀ. : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

10 ਜੂਨ, 2026 06:41 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਹਰ ਨਾਗਰਿਕ ਨੂੰ ਡਿਜੀਟਲ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਆਭਾ ਆਈ.ਡੀ. ਬਣਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। 
 
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਆਭਾ ਆਈ.ਡੀ. ਆਉਣ ਵਾਲੇ ਸਮੇਂ ਦੇ ਸਿਹਤ ਸੰਭਾਲ ਸਿਸਟਮ ਦਾ ਮੂਲ ਆਧਾਰ ਬਣੇਗੀ। ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਇੱਕ 14 ਅੰਕਾਂ ਦਾ ਵਿਲੱਖਣ ਡਿਜੀਟਲ ਹੈਲਥ ਅਕਾਊਂਟ ਨੰਬਰ ਹੈ, ਜੋ ਨਾਗਰਿਕਾਂ ਦੇ ਸਿਹਤ ਰਿਕਾਰਡ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਇੱਕਜੁੱਟ ਢੰਗ ਨਾਲ ਸੰਭਾਲਦਾ ਹੈ। ਇਸ ਨਾਲ ਮਰੀਜ਼ਾਂ ਨੂੰ ਆਪਣੀਆਂ ਮੈਡੀਕਲ ਰਿਪੋਰਟਾਂ ਅਤੇ ਇਲਾਜ ਸਬੰਧੀ ਵੇਰਵੇ ਵਾਰ-ਵਾਰ ਨਾਲ ਲਿਜਾਣ ਦੀ ਲੋੜ ਨਹੀਂ ਰਹਿੰਦੀ ਅਤੇ ਸਿਹਤ ਸੇਵਾਵਾਂ ਹੋਰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਦੀਆਂ ਹਨ।
 
ਸਿਵਲ ਸਰਜਨ ਨੇ ਕਿਹਾ ਕਿ ਜਿਵੇਂ ਆਧਾਰ ਕਾਰਡ ਹਰ ਨਾਗਰਿਕ ਦੀ ਪਛਾਣ ਦਾ ਅਹਿਮ ਦਸਤਾਵੇਜ਼ ਹੈ, ਉਸੇ ਤਰ੍ਹਾਂ ਆਭਾ ਆਈ.ਡੀ. ਡਿਜੀਟਲ ਸਿਹਤ ਖੇਤਰ ਵਿੱਚ ਇੱਕ ਅਹਿਮ ਪਛਾਣ ਬਣਨ ਜਾ ਰਹੀ ਹੈ। ਇਹ ਨਾਗਰਿਕਾਂ ਨੂੰ ਆਪਣਾ ਸਿਹਤ ਰਿਕਾਰਡ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ਤੋਂ ਪ੍ਰਾਪਤ ਕਰਨ ਦੀ ਸੁਵਿਧਾ ਦਿੰਦੀ ਹੈ।
 
ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਬਣਾਉਣਾ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਇਸ ਲਈ ਸਿਰਫ਼ ਆਧਾਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਅਤੇ ਮੋਬਾਈਲ ਨੰਬਰ ਦੀ ਲੋੜ ਹੁੰਦੀ ਹੈ। ਨਾਗਰਿਕ ਘਰ ਬੈਠੇ ਆਨਲਾਈਨ ਜਾਂ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਆਭਾ ਆਈ.ਡੀ. ਤਿਆਰ ਕਰਵਾ ਸਕਦੇ ਹਨ।
 
ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੀ ਆਭਾ ਆਈ.ਡੀ. ਬਣਾਉਣ ਅਤੇ ਡਿਜੀਟਲ ਸਿਹਤ ਕ੍ਰਾਂਤੀ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਆਭਾ ਆਈ.ਡੀ. ਨਾ ਸਿਰਫ਼ ਸਿਹਤ ਰਿਕਾਰਡਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ "ਇੱਕ ਰਾਸ਼ਟਰ-ਇੱਕ ਡਿਜੀਟਲ ਹੈਲਥ ਰਿਕਾਰਡ" ਦੇ ਸੁਪਨੇ ਨੂੰ ਵੀ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼