Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ

17 ਸਤੰਬਰ, 2025 07:06 PM

ਟਾਂਡਾ ਉੜਮੁੜ : ਇਕ ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ਵਿੱਚ 5 ਸਾਲ ਦੇ ਮਾਸੂਮ ਬੱਚੇ ਦਾ ਦਰਿੰਦਗੀ ਨਾਲ ਕਤਲ ਕਰਨ ਦੀ ਵਹਿਸ਼ੀਆਨਾ ਘਟਨਾ ਉਪਰੰਤ ਹਰਸੀ ਪਿੰਡ ਵਿਖੇ ਗ੍ਰਾਮ ਪੰਚਾਇਤ ਨੇ ਜਨਤਕ ਇਕੱਠ ਕੀਤਾ। ਸਰਪੰਚ ਮੱਖਣ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਆਮ ਇਜਲਾਸ ਦੌਰਾਨ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਸਭ ਤੋਂ ਪਹਿਲਾਂ ਹੁਸ਼ਿਆਰਪੁਰ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਹਰਵੀਰ ਸਿੰਘ ਦੀ ਘਟਨਾ ਸਬੰਧੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਵਾਸੀਆਂ ਦੇ ਕਾਰਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਅਹਿਮ ਮਤੇ ਪਾਸ ਕੀਤੇ ਗਏ। ਜਿਸ ਦੌਰਾਨ ਸਮੂਹ ਪਿੰਡ ਵਾਸੀਆਂ ਨੇ ਹਰਵੀਰ ਦੇ ਦੋਸ਼ੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ ਅਤੇ ਉਸ ਦੇ ਸਹਾਇਕ ਨੂੰ ਉਮਰਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਇਹ ਮਤਾ ਪਾਸ ਕੀਤਾ ਕਿ ਜੋ ਵੀ ਪ੍ਰਵਾਸੀ ਪਿੰਡ ਵਿੱਚ ਰਹਿ ਰਿਹਾ ਹੈ, ਉਸ ਦਾ ਆਧਾਰ ਕਾਰਡ ਗ੍ਰਾਮ ਪੰਚਾਇਤ ਕੋਲ ਜਮਾ ਰਹੇਗਾ। ਇਸ ਤੋਂ ਇਲਾਵਾ ਪਿੰਡ 'ਚ ਪ੍ਰਵਾਸੀਆਂ ਦੇ ਨਵੇਂ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ ਜਾਂ ਆਈ ਕਾਰਡ ਨਹੀਂ ਬਣਾਏ ਜਾਣਗੇ।

ਜੇਕਰ ਕੋਈ ਵੀ ਪ੍ਰਵਾਸੀ ਪਿੰਡ ਵਿੱਚ ਨਸ਼ਾ ਕਰਕੇ ਆਵੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪਿੰਡ 'ਚ ਮੌਜੂਦ ਮੁੰਡਾ-ਕੁੜੀ ਜੇਕਰ ਆਪਸ ਵਿੱਚ ਵਿਆਹ ਕਰਵਾਉਣਗੇ ਤਾਂ ਉਹ ਪਿੰਡ ਵਿੱਚ ਰਹਿਣ ਦੇ ਯੋਗ ਨਹੀਂ ਹੋਣਗੇ ਅਤੇ ਉਸ ਦਾ ਪਿੰਡ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਆਮ ਇਜਲਾਸ ਦੌਰਾਨ ਜਿੱਥੇ ਪਿੰਡ ਦੀ ਬਿਹਤਰੀ ਵਾਸਤੇ ਵਿਚਾਰ ਬਟਾਂਦਰਾ ਕੀਤਾ ਗਿਆ, ਉੱਥੇ ਹੀ ਕੇਂਦਰ ਸਰਕਾਰ ਕੋਲੋਂ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਇਜਲਾਸ ਦੌਰਾਨ ਸਰਪੰਚ ਮੱਖਣ ਸਿੰਘ ਨੇ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤਿਆਂ ਤੇ ਪਹਿਰਾ ਦੇਣ ਲਈ ਕਿਹਾ।

ਇਸ ਮੌਕੇ ਪੰਚ ਜਗਜੀਤ ਸਿੰਘ, ਪੰਚ ਜਗਦੀਪ ਸਿੰਘ, ਪੰਚ ਸੁਖਬੀਰ ਸਿੰਘ, ਪੰਚ ਜਸਪ੍ਰੀਤ ਕੌਰ, ਪੰਚ ਅਮਰਜੋਤ ਕੌਰ, ਪੰਚ ਗੁਰਮੀਤ ਕੌਰ, ਪੰਚ ਮਨਜਿੰਦਰ ਕੌਰ, ਪੰਚ ਕੀਮਤੀ ਲਾਲ, ਪੰਚ ਰਾਮ ਪਾਲ, ਲਵਦੀਪ ਸਿੰਘ, ਦਰਸ਼ਨ ਸਿੰਘ, ਗੁਰਮਿੰਦਰ ਸਿੰਘ, ਦਿਲਾਵਰ ਸਿੰਘ, ਕੈਪਟਨ ਬਲਵੀਰ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਸਾਬਕਾ ਸਰਪੰਚ ਸਿਮਰਨ ਸਿੰਘ, ਲਖਵਿੰਦਰ ਸਿੰਘ ਹਰਸੀ ਪਿੰਡ, ਸੁਰਜੀਤ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਗੁਰਦੀਪ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ