Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

04 ਮਈ, 2026 07:51 PM

ਫਰੀਦਕੋਟ : 2015 'ਚ ਵਾਪਰੇ ਕੋਟਕਪੂਰਾ ਗੋਲੀਕਾਂਡ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ , ਸਾਬਕਾ ਮੋਗਾ ਦੇ ਐੱਸ. ਐੱਸ. ਪੀ ਚਰਨਜੀਤ ਸ਼ਰਮਾ, ਡੀ. ਆਈ. ਜੀ. ਫਿਰੋਜ਼ਪੁਰ ਅਮਰ ਸਿੰਘ ਚਾਹਿਲ, ਸਾਬਕਾ ਐੱਸ. ਐੱਸ. ਪੀ. ਸੁਖਮੰਦਰ ਸਿੰਘ ਮਾਨ ਨੂੰ ਵੀਡੀਓ ਕਾਨਫਰੰਸ ਰਾਹੀਂ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਹੁਣ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਤਾਰੀਖ 12 ਮਈ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਮੁੱਦਈ ਪੱਖ ਦੇ ਵਕੀਲ ਨੇ ਮਾਣਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋਂ ਬਾਹਰਲੇ ਜ਼ਿਲ੍ਹੇ ਵਿਚ ਤਬਦੀਲ ਕਰਨ ਲਈ ਰਿਟ ਸੀਆਰਐੱਮ – ਐੱਮ 1561- ਦਾਇਰ ਕੀਤੀ ਹੋਈ ਸੀ ਜੋ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਕੇਸ ਨੂੰ ਬਦਲ ਕੇ ਚੰਡੀਗੜ੍ਹ ਦੀ ਇਕ ਅਦਾਲਤ ਵਿਚ ਤਬਦੀਲ ਕੀਤਾ ਗਿਆ ਹੈ ਜਿਸ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਤਬਦੀਲ ਕਰਨ ਦਾ ਹੁਕਮ ਇਸ ਅਦਾਲਤ ਵਿਚ ਪ੍ਰਾਪਤ ਹੋ ਚੁੱਕਾ ਹੈ ।

ਇਸ 'ਤੇ ਮਾਣਯੋਗ ਅਦਾਲਤ ਨੇ ਇਸ ਕੇਸ ਦੀ ਕਾਰਵਾਈ ਕਰਦੇ ਹੋਏ ਕੇਸ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ ਭੇਜ ਦਿੱਤਾ ਹੈ। ਹੁਣ ਇਹ ਮਾਮਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਚੰਡੀਗੜ੍ਹ ਵਿਚ ਵਿਚਾਰਿਆ ਜਾਵੇਗਾ । ਇਹ ਦੱਸਣ ਯੋਗ ਹੈ ਕਿ ਪਹਿਲਾਂ ਬਹਿਬਲ ਕਲਾਂ ਦਾ ਕੇਸ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਫਰੀਦਕੋਟ ਦੀ ਅਦਾਲਤ ਵਿਚੋਂ ਬਦਲ ਕੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਵਿਚ ਤਬਦੀਲ ਹੋ ਚੁੱਕਾ ਹੈ ਜੋ ਕਿ ਹੁਣ ਇਹ ਦੋਵੇਂ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਦੀ ਸੈਸ਼ਨ ਕੋਰਟ ਵਿਚ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ