Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਹੁਸ਼ਆਿਰਪੁਰ ‘ਚ ਜਨਗਣਨਾ 2027 ਸਬੰਧੀ ਦੋ ਦਨਿਾਂ ਟ੍ਰੇਨੰਿਗ ਵਰਕਸ਼ਾਪ ਸ਼ੁਰੂ

17 ਮਾਰਚ, 2026 05:16 PM
ਹੁਸ਼ਆਰਿਪੁਰ (ਪਰਸ਼ੋਤਮ ਲਾਲ ਦੜੋਚ) : ਜ਼ਲਿ੍ਹਾ ਹੁਸ਼ਆਿਰਪੁਰ ਵੱਿਚ ਜਨਗਣਨਾ 2027 ਦੀਆਂ ਤਆਿਰੀਆਂ ਦੇ ਤਹਤਿ ਅੱਜ ਦੋ ਦਨਿਾਂ ਟ੍ਰੇਨੰਿਗ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਰਕਸ਼ਾਪ ਦੌਰਾਨ ਜਨਗਣਨਾ ਨਾਲ ਸਬੰਧਤ ਅਧਕਿਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਕਰਿਿਆ, ਡਜਿੀਟਲ ਪ੍ਰਣਾਲੀ ਅਤੇ ਫੀਲਡ ਪੱਧਰ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਸਿਥਾਰ ਨਾਲ ਜਾਣਕਾਰੀ ਦੱਿਤੀ ਗਈ।
ਟ੍ਰੇਨੰਿਗ ਦੌਰਾਨ ਸਹਾਇਕ ਕਮਸਿ਼ਨਰ ਪਰਮਪ੍ਰੀਤ ਸੰਿਘ ਦੀ ਹਾਜ਼ਰੀ ਵੱਿਚ ਜਨਗਣਨਾ ਵਭਿਾਗ ਦੇ ਸਹਾਇਕ ਡਾਇਰੈਕਟਰ ਸੁਪਰਆਿ ਵੱਲੋਂ ਭਾਗ ਲੈਣ ਵਾਲਆਿਂ ਨੂੰ ਜਨਗਣਨਾ ਦੀ ਪੂਰੀ ਪ੍ਰਕਰਿਿਆ ਬਾਰੇ ਤਕਨੀਕੀ ਟ੍ਰੇਨੰਿਗ ਪ੍ਰਦਾਨ ਕੀਤੀ ਗਈ।
 
ਸਹਾਇਕ ਡਾਇਰੈਕਟਰ ਸੁਪਰਆਿ ਨੇ ਇਸ ਮੌਕੇ ਦੱਸਆਿ ਕ ਿਆਉਣ ਵਾਲੀ ਜਨਗਣਨਾ ਪਹਲਿੀ ਵਾਰ ਪੂਰੀ ਤਰ੍ਹਾਂ ਡਜਿੀਟਲ ਮੋਡ ਵੱਿਚ ਕਰਵਾਈ ਜਾ ਰਹੀ ਹੈ। ਇਸ ਵਾਰ ਸਰਕਾਰ ਵੱਲੋਂ ‘ਸੈਲਫ ਇਨਯੂਮਰੇਸ਼ਨੋ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ, ਜਸਿ ਤਹਤਿ ਕੋਈ ਵੀ ਨਾਗਰਕਿ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਖੁਦ ਆਨਲਾਈਨ ਤਰੀਕੇ ਨਾਲ ਆਪਣੇ ਘਰ ਦੀ ਗਣਿਤੀ ਦਰਜ ਕਰ ਸਕੇਗਾ।
 
ਇਸ ਤੋਂ ਬਾਅਦ ਜਨਗਣਨਾ ਦਾ ਪਹਲਿਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ‘ਹਾਊਸ ਲਸਿਟੰਿਗ’ ਦੇ ਰੂਪ ਵੱਿਚ ਕਰਵਾਇਆ ਜਾਵੇਗਾ। ਇਸ ਦੌਰਾਨ ਗਣਨਾਕਰਤਾ ਘਰ-ਘਰ ਜਾ ਕੇ ਮਕਾਨਾਂ ਦੀ ਜਾਣਕਾਰੀ ਇਕੱਠੀ ਕਰਨਗੇ ਅਤੇ ਨਾਗਰਕਿਾਂ ਨੂੰ ਕੁੱਲ 33 ਸਵਾਲ ਪੁੱਛੇ ਜਾਣਗੇ।
 
ਸਹਾਇਕ ਕਮਸਿ਼ਨਰ ਪਰਮਪ੍ਰੀਤ ਸੰਿਘ ਨੇ ਜ਼ਲਿ੍ਹੇ ਦੇ ਸਮੂਹ ਨਾਗਰਕਿਾਂ ਨੂੰ ਅਪੀਲ ਕਰਦਆਿਂ ਕਹਿਾ ਕ ਿਜਨਗਣਨਾ ਦੇਸ਼ ਦੀ ਮਹੱਤਵਪੂਰਨ ਪ੍ਰਕਰਿਿਆ ਹੈ ਅਤੇ ਇਸ ਰਾਹੀਂ ਸਰਕਾਰ ਨੂੰ ਲੋਕਾਂ ਦੀ ਸਮਾਜਕਿ ਤੇ ਆਰਥਕਿ ਸਥਤਿੀ ਬਾਰੇ ਸਹੀ ਜਾਣਕਾਰੀ ਮਲਿਦੀ ਹੈ। ਇਸ ਲਈ ਹਰ ਨਾਗਰਕਿ ਨੂੰ ਚਾਹੀਦਾ ਹੈ ਕ ਿਉਹ ਸਰਕਾਰ ਵੱਲੋਂ ਕਰਵਾਈ ਜਾ ਰਹੀ ਇਸ ਪ੍ਰਕਰਿਿਆ ਵੱਿਚ ਪੂਰਾ ਸਹਯਿੋਗ ਦੇਵੇ।
 
ਇਸ ਟ੍ਰੇਨੰਿਗ ਵਰਕਸ਼ਾਪ ਵੱਿਚ ਐਸ।ਡੀ।ਐਮ। ਮੁਕੇਰੀਆਂ ਜਓਿਤਸਨਾ, ਉਪ ਅਰਥ ਅੰਕੜਾ ਸਲਾਹਕਾਰ ਸੁਨੀਤਾ ਪਾਲ, ਸਮੂਹ ਤਹਸਿੀਲਦਾਰਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਧਕਿਾਰੀਆਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਨੇ ਭਾਗ ਲਆਿ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ