Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਹੈਦਰਾਬਾਦ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਮੋੜੀ ਇੰਡੀਗੋ ਦੀ ਉਡਾਣ

01 ਨਵੰਬਰ, 2025 10:56 PM

ਹੈਦਰਾਬਾਦ : ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (RGIA) ਨੂੰ ਸ਼ਨੀਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ, ਜਿਸ ਤੋਂ ਬਾਅਦ ਹਵਾਈ ਅੱਡਾ ਪ੍ਰਸ਼ਾਸਨ ਨੇ ਇੰਡੀਗੋ ਦੀ ਇੱਕ ਉਡਾਣ ਨੂੰ ਨੇੜਲੇ ਹਵਾਈ ਅੱਡੇ ਵੱਲ ਮੋੜ ਦਿੱਤਾ। ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 1 ਨਵੰਬਰ, 2025 ਨੂੰ ਸਵੇਰੇ 5:35 ਵਜੇ ਦੇ ਕਰੀਬ ਏਅਰਪੋਰਟ ਆਪ੍ਰੇਸ਼ਨ ਸੈਂਟਰ (APOC) ਨੂੰ ਇੱਕ ਈਮੇਲ ਮਿਲੀ, ਜੋ  "Papaita Rajan" ਨਾਮ ਦੇ ਇਕ ਵਿਅਕਤੀ ਦੀ ਆਈਡੀ ਤੋਂ RGIA ਦੇ ਕਸਟਮਰ ਸਪੋਰਟ ਮੇਲ ਤੋਂ ਆਈ ਸੀ। 

ਬੰਬ ਦੀ ਧਮਕੀ ਵਾਲੀ ਈਮੇਲ ਦਾ ਵਿਸ਼ਾ ਸੀ, “Prevent landing of IndiGo 68 to Hyderabad” ਯਾਨੀ “ਇੰਡੀਗੋ 68 ਫਲਾਇਟ ਨੂੰ ਹੈਦਰਾਬਾਦ ਲੈਂਡਿੰਗ ਤੋਂ ਰੋਕੋ।” ਈਮੇਲ ਵਿੱਚ ਕਿਹਾ ਗਿਆ ਸੀ ਕਿ LTTE ਅਤੇ ISI ਅੱਤਵਾਦੀ ਜਹਾਜ਼ ਵਿੱਚ ਸਵਾਰ ਸਨ ਅਤੇ 1984 ਦੇ ਮਦਰਾਸ ਹਵਾਈ ਅੱਡੇ 'ਤੇ ਹੋਏ ਬੰਬ ਧਮਾਕੇ ਵਰਗੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਈਮੇਲ ਦੇ ਅਨੁਸਾਰ ਜਹਾਜ਼ ਦੇ ਬਾਲਣ ਟੈਂਕ ਅਤੇ ਬਾਡੀ ਵਿੱਚ ਮਾਈਕ੍ਰੋਬੋਟ ਲਗਾਏ ਗਏ ਹਨ, ਜੋ ਕਿ IED (ਬੰਬ) ਅਤੇ ਜ਼ਹਿਰੀਲੀ ਗੈਸ ਨਾਲ ਭਰੇ ਹੋਏ ਹਨ। 

ਇਸ ਦੇ ਨਾਲ ਹੀ ਈਮੇਲ ਵਿੱਚ ਇਹ ਵੀ ਕਿਹਾ ਗਿਆ ਸੀ ਕਿ "ਫ੍ਰੈਂਕਫਰਟ ਆਪ੍ਰੇਸ਼ਨ ਇਕ ਟੈਸਟ ਸੀ ਤਾਂਕਿ ਉਪਾਵਾਂ ਦਾ ਅਧਿਐਨ ਕੀਤਾ ਜਾ ਸਕੇ। ਕਿਰਪਾ ਕਰਕੇ ਹੇਠਾਂ ਦਿੱਤਾ ਦਸਤਾਵੇਜ਼ ਪੜ੍ਹੋ; ਇਸ ਵਿਚ ਬੰਬ ਦੀ ਸਥਿਤੀ ਲੁਕਵੇਂ ਸੁਨੇਹਿਆਂ ਵਿੱਚ ਹੈ।" ਇਸ ਤੋਂ ਬਾਅਦ ਬੰਬ ਧਮਕੀ ਮੁਲਾਂਕਣ ਕਮੇਟੀ (BTAC) ਨੇ ਸਵੇਰੇ 5:39 ਵਜੇ ਤੋਂ 6:22 ਵਜੇ ਤੱਕ ਇੱਕ ਵਰਚੁਅਲ ਮੀਟਿੰਗ ਕੀਤੀ। ਕਮੇਟੀ ਨੇ ਇਸਨੂੰ ਇੱਕ "ਖਾਸ ਖ਼ਤਰਾ" ਮੰਨਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ