Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

29 ਜੁਲਾਈ, 2026 04:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਆਮ ਆਦਮੀ ਆਰੋਗਿਆ ਕੇਂਦਰ, ਕਿਸ਼ਨਪੁਰਾ ਵਿਖੇ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ।

ਇਸ ਮੌਕੇ ਆਯੂਸ਼ਮਾਨ ਆਰੋਗਿਆ ਕੇਂਦਰ, ਕਿਸ਼ਨਪੁਰਾ ਦੀ ਕਮਿਊਨਟੀ ਹੈਲਥ ਅਫ਼ਸਰ ਡਾ. ਹਰਦੀਪ ਕੌਰ ਨੇ ਆਮ ਲੋਕਾਂ ਨੂੰ ਹੈਪੇਟਾਈਟਿਸ ਬਿਮਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਿਗਰ ਨੂੰ ਪ੍ਰਭਾਵਿਤ ਕਰਨ ਵਾਲੀ ਗੰਭੀਰ ਬਿਮਾਰੀ ਹੈ, ਜਿਸ ਤੋਂ ਸਮੇਂ ਸਿਰ ਜਾਂਚ, ਸੁਰੱਖਿਅਤ ਜੀਵਨਸ਼ੈਲੀ, ਸਾਫ਼-ਸੁਥਰੇ ਭੋਜਨ ਅਤੇ ਪਾਣੀ ਦੀ ਵਰਤੋਂ ਅਤੇ ਟੀਕਾਕਰਨ ਰਾਹੀਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਿਸ ਬੀ ਅਤੇ ਸੀ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕੇ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲੰਬੇ ਸਮੇਂ ਤੱਕ ਥਕਾਵਟ, ਪੀਲੀਆ, ਭੁੱਖ ਨਾ ਲੱਗਣਾ, ਪੇਟ ਦਰਦ ਜਾਂ ਹੋਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਈ ਜਾਵੇ। ਇਸ ਦੌਰਾਨ ਹਾਜ਼ਰ ਲੋਕਾਂ ਨੂੰ ਹੈਪੇਟਾਈਟਿਸ ਤੋਂ ਬਚਾਅ ਸਬੰਧੀ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ