Tuesday, April 21, 2026
BREAKING
ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ

ਰਾਸ਼ਟਰੀ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

21 ਅਪ੍ਰੈਲ, 2026 04:18 PM

ਨਵੀਂ ਦਿੱਲੀ : ਚੀਫ਼ ਜਸਟਿਸ ਸੂਰਿਆਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਅਜੌਕੇ ਸਮੇਂ ਵਿਚ ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਸ਼ਿਕਾਰ ਬਣ ਰਹੇ ਹਨ। ਦੱਸ ਦੇਈਏ ਕਿ ਜਸਟਿਸ ਜੋਏਮਾਲਿਆ ਬਾਗਚੀ ਦੇ ਨਾਲ ਬੈਂਚ ਦੀ ਪ੍ਰਧਾਨਗੀ ਕਰ ਰਹੇ ਜਸਟਿਸ ਸੂਰਿਆਕਾਂਤ ਨੇ ਹੁਣੇ ਜਿਹੇ ਦੇ ਇਕ ਬਜ਼ੁਰਗ ਔਰਤ ਦੇ ਮਾਮਲੇ ਦਾ ਜ਼ਿਕਰ ਕੀਤਾ, ਜਿਸ ਨੂੰ ਸਾਈਬਰ ਅਪਰਾਧੀਆਂ ਨੇ ‘ਡਿਜੀਟਲ ਅਰੈਸਟ’ ਕਰ ਕੇ ਉਨ੍ਹਾਂ ਦੀ ਸੇਵਾਮੁਕਤੀ ’ਤੇ ਮਿਲੀ ਸਾਰੀ ਰਕਮ ਠੱਗ ਲਈ। ਉਨ੍ਹਾਂ ਇਹ ਟਿੱਪਣੀਆਂ ਉਸ ਸਮੇਂ ਕੀਤੀਆਂ, ਜਦੋਂ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਬੈਂਚ ਦੇ ਸਾਹਮਣੇ ‘ਡਿਜੀਟਲ ਅਰੈਸਟ’ ਦੇ ਪੀੜਤਾਂ ਨਾਲ ਜੁੜੇ ਸੂ-ਮੋਟੋ ਵਾਲੇ ਮਾਮਲੇ ਦਾ ਜ਼ਿਕਰ ਕੀਤਾ।

ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੂਰਿਆਕਾਂਤ ਨੇ ਉਸ ਬਜ਼ੁਰਗ ਔਰਤ ਦਾ ਹਵਾਲਾ ਦਿੰਦੇ ਹੋਏ ਕਿਹਾ,‘‘ਮੰਦੇ ਭਾਗੀਂ ਉਨ੍ਹਾਂ ਦੀ ਸੇਵਾਮੁਕਤੀ ਦੀ ਪੂਰੀ ਰਕਮ ਠੱਗ ਲਈ ਗਈ।’’ ਇਕ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਇਸ ਮੁੱਦੇ ’ਤੇ ਸੁਣਵਾਈ ਕੀਤੇ ਜਾਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ’ਤੇ ਜਸਟਿਸ ਸੂਰਿਆਕਾਂਤ ਨੇ ਕਿਹਾ,‘‘ਇਹ ਹੈਰਾਨ ਕਰਨ ਵਾਲਾ ਹੈ ਕਿ ਪੜ੍ਹੇ-ਲਿਖੇ ਲੋਕ ਵੀ ਇਸ ਤਰ੍ਹਾਂ ਠੱਗੇ ਜਾ ਰਹੇ ਹਨ।’ ‘ਡਿਜੀਟਲ ਅਰੈਸਟ’ ਸਾਈਬਰ ਠੱਗੀ ਦਾ ਨਵਾਂ ਤਰੀਕਾ ਹੈ। ਅਜਿਹੇ ਮਾਮਲਿਆਂ ਵਿਚ ਠੱਗ ਆਪਣੇ-ਆਪ ਨੂੰ ਲਾਅ ਇਨਫੋਰਸਮੈਂਟ ਅਧਿਕਾਰੀ ਦੱਸ ਕੇ ਲੋਕਾਂ ਨੂੰ ਆਡੀਓ ਜਾਂ ਵੀਡੀਓ ਕਾਲ ਰਾਹੀਂ ਡਰਾਉਂਦੇ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਡਰ ਵਿਖਾ ਕੇ ਉਨ੍ਹਾਂ ਦੇ ਆਪਣੇ ਹੀ ਘਰ ਵਿਚ ਬੰਧਕ ਬਣਾ ਲੈਂਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ