Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਹੈਰੋਇਨ, ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ 9 ਜਣੇ ਫੜੇ ਗਏ

13 ਜੁਲਾਈ, 2025 04:57 PM

ਰੂਪਨਗਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 3 ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਅਤੇ 23 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਅਤੇ ਲਾਅ ਐਂਡ ਆਰਡਰ ਬਣਾਈ ਰੱਖਣ ਲਈ ਕਾਸੋ ਆਪਰੇਸ਼ਨ ਕੀਤਾ ਗਿਆ ਅਤੇ ਵੱਖ-ਵੱਖ ਸਬ-ਡਵੀਜਨਾ ਵਿੱਚ ਫਲੈਗ ਮਾਰਚ ਕੀਤਾ ਗਿਆ।

 

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਤੇਜਵਿੰਦਰ ਸਿੰਘ ਵਾਸੀ ਪਿੰਡ ਖੇੜੀ ਸਲਾਬਤਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਸੰਦੀਪ ਸਿੰਘ, ਇਕਬਾਲ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀਆਨ ਪਿੰਡ ਸਲੇਮਪੁਰ ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਜਤਿੰਦਰ ਕੁਮਾਰ ਉਰਫ਼ ਜਾਨੂ ਅਤੇ ਕਰਨਵੀਰ ਉਰਫ਼ ਕਾਕੂ ਵਾਸੀ ਵਾਰਡ ਨੰ.04 ਮੁਹੱਲਾ ਅਟਾਰੀ ਵਾਲਾ ਸ੍ਰੀ ਆਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 25 ਗ੍ਰਾਮ ਹੈਰੋਈਨ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੂਰਪੁਰਬੇਦੀ ਵੱਲੋਂ ਉਕਾਰ ਸਿੰਘ ਵਾਸੀ ਨਵੀ ਅਬਾਦੀ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 23 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

 

ਸ. ਗੁਲਨੀਤ ਸਿੰਘ ਖੁਰਾਣਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਸਮਾਜ ਵਿਰੋਧੀ ਵਿਵਹਾਰ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਕਾਰਡਨ ਅਤੇ ਸਰਚ (ਕਾਸੋ) ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੋਰਾਨ ਬੱਸ ਸਟੈਡਾਂ, ਰੇਲਵੇ ਸਟੇਸ਼ਨਾ ਅਤੇ ਸ਼ੱਕੀ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਰੂਪਨਗਰ ਪੁਲਿਸ ਵੱਲੋਂ ਵੱਖ-ਵੱਖ ਸਬ-ਡਵੀਜਨਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਪੁਲਿਸ ਦੀ ਦਿੱਖ ਨੂੰ ਵਧਾਉਣਾ, ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਕਰਨੀ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।

 

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ