Sunday, September 06, 2026
BREAKING
ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ 12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼ 'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ

ਰਾਸ਼ਟਰੀ

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ

06 ਸਤੰਬਰ, 2026 05:35 PM

ਨਵੀਂ ਦਿੱਲੀ : ਬ੍ਰਿਕਸ ਸਮਿਟ ਕਾਰਨ ਰਾਸ਼ਟਰੀ ਰਾਜਧਾਨੀ 'ਚ 11 ਸਤੰਬਰ ਨੂੰ ਸਕੂਲ ਬੰਦ ਰਹਿਣਗੇ। 5 ਸਤੰਬਰ ਦੇ ਇਕ ਅਧਿਕਾਰਤ ਸਰਕੁਲਰ 'ਚ ਕਿਹਾ ਗਿਆ ਹੈ ਕਿ ਇਹ ਛੁੱਟੀ ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਆਉਣ ਵਾਲੇ ਸਾਰੇ ਸਕੂਲਾਂ 'ਤੇ ਲਾਗੂ ਹੋਵੇਗੀ, ਜਿਸ 'ਚ ਸਰਕਾਰੀ ਮਦਦ ਪ੍ਰਾਪਤ ਅਤੇ ਬਿਨਾਂ ਮਦਦ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਵੀ ਸ਼ਾਮਲ ਹਨ।

ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਆਉਣ ਵਾਲੇ ਸਾਰੇ ਦਫ਼ਤਰਾਂ 'ਚ ਵੀ ਛੁੱਟੀ ਰਹੇਗੀ। ਬ੍ਰਿਕਸ ਸਮਿਟ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ 'ਚ ਹੋਣਾ ਹੈ। ਇਸ ਕਦਮ ਨਾਲ ਦਿੱਲੀ ਵਾਸੀਆਂ ਨੂੰ ਲਗਾਤਾਰ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਮਿਲਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼

ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼

ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ ਪਹੁੰਚ ਸਕਦੈ ਸਪੇਸ ਸੈਕਟਰ

ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ ਪਹੁੰਚ ਸਕਦੈ ਸਪੇਸ ਸੈਕਟਰ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ