Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

27 ਫ਼ਰਵਰੀ, 2026 08:22 PM

ਸ੍ਰੀ ਕੀਰਤਪੁਰ ਸਾਹਿਬ : ਅੱਜ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਲੱਖਾਂ ਦੀ ਤਾਦਾਦ ਵੀ ਸੰਗਤਾਂ ਨੇ ਮੱਥਾ ਟੇਕਿਆ। ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਮੇਲੇ ਦੀ ਚੜ੍ਹਦੀ ਕਲਾ ਅਤੇ ਸੰਗਤ ਦੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਸ੍ਰੀ ਕੀਰਤਪੁਰ ਸਾਹਿਬ ਵਿਖੇ ਮੇਲੇ ਦਾ ਅੱਜ ਪਹਿਲਾ ਪੜਾਅ ਸ਼ੁਰੂ ਹੋ ਗਿਆ ਹੈ। ਮੇਲੇ ਦੀ ਆਰੰਭਤਾ ਮੌਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਗ੍ਰੰਥੀ ਸਿੰਘ ਵੱਲੋਂ ਮੇਲੇ ’ਚ ਆਈਆਂ ਸੰਗਤਾਂ ਦੀ ਸੁੱਖ ਸਾਂਤੀ , ਮੇਲੇ ਦੀ ਚੜ੍ਹਦੀ ਕਲਾ ਅਤੇ ਮੇਲਾ ਸਫਲਤਾ ਪੂਰਵਕ ਚਲਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੀਤ ਮੈਨੇਜਰ ਭਾਈ ਸੁਖਬੀਰ ਸਿੰਘ ਅਤੇ ਸ੍ਰੋਮਣੀ ਕਮੇਟੀ ਦਾ ਸਮੂਹ ਸਟਾਫ਼ ਹਾਜ਼ਰ ਸੀ।

ਉਧਰ ਕਾਰ ਸੇਵਾ ਕਿਹਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਅਧੀਨ ਚਲਦੇ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਵੀ ਮੇਲੇ ਦੀ ਚੜ੍ਹਦੀ ਕਲਾ ਤੇ ਮੇਲੇ ਵਿਚ ਸ਼ਾਮਲ ਹੋਣ ਲਈ ਆਉਣ ਵਾਲੀ ਸੰਗਤ ਦੀ ਸੁੱਖ਼ ਸ਼ਾਤੀ ਦੀ ਕਾਮਨਾ ਕੀਤੀ ਗਈ। ਮੇਲੇ ਦੇ ਪਹਿਲੇ ਦਿਨ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਚਰਨ ਕੰਵਲ ਸਾਹਿਬ, ਡੇਰਾ ਬਾਬਾ ਸ਼੍ਰੀ ਚੰਦ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਅਤੇ ਗੁਰਦੁਆਰਾ ਬਿਬਾਣ ਗੜ੍ਹ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਅਤੇ ਪਾਵਨ ਸਰੋਵਰਾਂ ਵਿਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਜ਼ਿਕਰਯੋਗ ਹੈ ਕਿ ਮੇਲੇ ਦੇ ਪਹਿਲੇ ਦਿਨ ਕਰੀਬ ਡੇਢ ਤੋਂ ਦੋ ਲੱਖ ਸ਼ਰਧਾਲੂ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿਚ ਮੱਥਾ ਟੇਕਣ ਲਈ ਪਹੁੰਚੇ। ਇਸ ਦੇ ਨਾਲ ਹੀ ਸੰਗਤ ਨੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਸਜੇ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰੀ।

ਵੱਖ-ਵੱਖ ਗੁਰੂ ਘਰਾਂ ਦੇ ਨੇੜੇ ਦੁਕਾਨਦਾਰਾਂ ਵੱਲੋਂ ਘਰੇਲੂ ਸਮਾਨ, ਬਰਤਨ, ਖਿਡੌਣੇ, ਖਾਣ-ਪੀਣ ਅਤੇ ਧਾਰਮਿਕ ਸਮੱਗਰੀ ਦੀਆਂ ਦੁਕਾਨਾਂ ਵੀ ਸਜਾਈਆਂ ਗਈਆਂ ਸਨ, ਜਿੱਥੇ ਸ਼ਰਧਾਲੂਆਂ ਵੱਲੋਂ ਖੂਬ ਖਰੀਦਦਾਰੀ ਕੀਤੀ ਗਈ। ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਗੁਰੂ ਘਰਾਂ ਨੂੰ ਜਾਣ ਵਾਲੇ ਰਸਤਿਆਂ ’ਤੇ ਥਾਂ-ਥਾਂ ਲੰਗਰ ਲਗਾਏ ਗਏ।

ਇਥੇ ਚਾਹ-ਪਕੌੜੇ, ਜਲੇਬੀਆਂ, ਮਟਰ ਪਨੀਰ, ਕੜ੍ਹੀ-ਚਾਵਲ, ਗੰਨੇ ਦਾ ਰਸ ਅਤੇ ਕੜਾਹ ਪ੍ਰਸਾਦ ਸਮੇਤ ਵੱਖ-ਵੱਖ ਪ੍ਰਕਾਰ ਦੇ ਪਕਵਾਨ ਸੰਗਤ ਨੂੰ ਪਰੋਸੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਬਿਬਾਣ ਗੜ੍ਹ ਸਾਹਿਬ ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਸਮੇਤ ਵੱਖ-ਵੱਖ ਗੁਰੂ ਘਰਾਂ ਨੂੰ ਫੁੱਲਾਂ ਅਤੇ ਸੁੰਦਰ ਦੀਪਮਾਲਾ ਨਾਲ ਸਜਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ