Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀ, ਲਿਆ ਇਹ ਫ਼ੈਸਲਾ

31 ਅਗਸਤ, 2025 04:40 PM

ਚੰਡੀਗੜ੍ਹ/ਜਲੰਧਰ : ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਮਕਸਦ ਸੂਬੇ ਭਰ ’ਚ ਰਾਹਤ ਅਤੇ ਮੁੜ ਵਸੇਬਾ ਯਤਨਾਂ ਲਈ ਵਿੱਤੀ ਸਹਾਇਤਾ ਅਤੇ ਯੋਗਦਾਨ ਪ੍ਰਦਾਨ ਕਰਨਾ ਹੈ।

ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਫ਼ੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਫੰਡ ਸਿੱਧਾ ਮੁੱਖ ਮੰਤਰੀ ਰਾਹਤ ਫੰਡ ’ਚ ਜਮ੍ਹਾਂ ਕੀਤੇ ਜਾਣਗੇ, ਜਿਸ ਦੀ ਵਰਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ