Tuesday, September 01, 2026
BREAKING
ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

ਪੰਜਾਬ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

01 ਸਤੰਬਰ, 2026 08:18 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਵਿਚ ਆਏ ਭਿਆਨਕ ਹੜਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਨੇਪਾਲ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜਾਦ ਦੀਪ ਸਿੰਘ ਸ਼ਾਮਲ ਹਨ। ਨੇਪਾਲ ਵਿਚ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵੱਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋ ਅਮਰਜੀਤ ਸਿੰਘ ਵੀ ਮੌਜੂਦ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ