Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਹੜ੍ਹ ਪੀੜਤਾਂ ਦੀ ਮੱਦਦ ਲਈ ਸੇਵਾਮੁਕਤ ਕਾਨੂੰਗੋ/ਪਟਵਾਰ ਯੂਨੀਅਨ ਅੱਗੇ ਆਵੇਗੀ - ਪ੍ਰਧਾਨ ਭਨੂੰ

10 ਸਤੰਬਰ, 2025 05:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ  ਦੀ ਰੈਵੀਨਿਊ ਪਟਵਾਰੀ ਅਤੇ ਕਾਨੂੰਗੋ ਜਥੇਬੰਦੀ ਦੀ ਮਾਸਿਕ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਗਿਆਨ ਸਿੰਘ ਭਨੂੰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਕਈ ਦਿਨਾਂ ਤੋਂ ਪਹਾੜੀ ਅਤੇ ਮੈਦਾਨੀ ਇਲਾਕਿਆ ਵਿੱਚ ਹੋਰ ਰਹੀ ਭਾਰੀ ਵਰਖਾਂ ਕਾਰਨ ਆਏ ਹੜ੍ਹਾਂ ਨਾਲ ਜਾਨ ਮਾਲ ਦੇ ਹੋਏ ਨੁਕਸਾਨ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ । ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਗਿਆਨ ਸਿੰਘ ਭਨੂੰ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਪੰਜਾਬ ਦੇ ਵੱਖ ਵੱਖ ਜਿਲਿਆ ਵਿੱਚ ਆਏ ਹੜ੍ਹਾਂ ਕਾਰਨ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾਂ ਗੁਆਉਣ ਵਾਲੇ ਹੜ੍ਹ ਪੀੜਤਾ ਲਈ ਦੀ ਰੈਵੀਨਿਊ ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਅੱਗੇ ਹੋ ਕੇ ਹਰ ਸੰਭਵ ਮੱਦਦ ਕਰੇਗੀ ਅਤੇ ਉਨ੍ਹਾਂ ਵਲੋਂ ਜਲਦ ਹੀ ਇੱਕ ਲੱਖ ਰੁਪਏ ਦੀ ਰਾਸੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪੁੱਜੇ ਸਾਥੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਮਦਨ ਲਾਲ ਬੇਗਮਪੁਰੀ, ਹਰਚਰਨਜੀਤ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ ਬੱਲੀ, ਗੁਰਬਖਸ਼ ਸਿੰਘ ਗੁੱਲਪੁਰ, ਕੁਲਵਿੰਦਰ ਸਿੰਘ ਗੁੱਲਪੁਰ, ਗੁਰਨੇਕ ਸਿੰਘ ਸ਼ੇਰ, ਸੁਰਿੰਦਰ ਕੁਮਾਰ, ਰਜਿੰਦਰ ਸਿੰਘ, ਬਲਵਿੰਦਰ ਪਾਲ ਸਿੰਘ, ਪਿਆਰਾ ਰਾਮ, ਹਰਭਜਨ ਰਾਮ, ਮਨੋਹਰ ਲਾਲ, ਪਵਨਜੀਤ, ਹਰਬੰਸ ਸਿੰਘ, ਜਨਕ ਰਾਜ, ਮਹਿੰਦਰ ਪਾਲ ਵੀ ਮੌਜੂਦ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ