Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਹੜ੍ਹ ਪੀੜਤਾਂ ਲਈ SGPC ਦੇ ਉਪਰਾਲੇ, ਬੰਨ੍ਹਾਂ ਦੀ ਮੁਰੰਮਤ ਲਈ ਡੀਜ਼ਲ ਸਹਾਇਤਾ ਜਾਰੀ

22 ਸਤੰਬਰ, 2025 04:51 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਹੜ੍ਹਾਂ ਦੌਰਾਨ ਸੇਵਾਵਾਂ ਅਤੇ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਜੇ ਕਿਸੇ ਨੂੰ ਕੋਈ ਲੋੜ ਹੋਵੇ ਤਾਂ ਉਹ ਆਪਣੀ ਲੋੜ ਜ਼ਰੂਰ ਦੱਸਣ। ਉਨ੍ਹਾਂ ਦੱਸਿਆ ਕਿ ਦਰਿਆਵਾਂ ਦੇ ਬੰਨ੍ਹਾਂ ਦੀ ਮੁਰੰਮਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੀਜ਼ਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਖੇਮਕਰਨ ਕੋਰੀਡੋਰ ਅਤੇ ਸੁਲਤਾਨਪੁਰ ਲੋਧੀ 'ਚ ਵੀ ਡੀਜ਼ਲ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ 'ਚ ਬੰਨ੍ਹ ਟੁੱਟਣ ਕਾਰਨ ਉੱਥੇ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਦਿੱਤਾ ਗਿਆ ਹੈ ਅਤੇ ਹੋਰ 5 ਹਜ਼ਾਰ ਲੀਟਰ ਦੀ ਮੰਗ ਵੀ ਪੂਰੀ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕਾਰਜਾਂ ਨੂੰ ਹੱਥ 'ਚ ਨਹੀਂ ਲੈ ਰਹੀ, ਸਗੋਂ ਸਹਿਯੋਗ ਦੇ ਰਹੀ ਹੈ। ਜਿਨ੍ਹਾਂ ਕਾਰਜ ਨੂੰ ਹੱਥ 'ਚ ਲੈਣ ਦਾ ਹੱਕ ਹੈ ਪਰ ਉੱਥੇ ਵੀ ਸਹਿਯੋਗ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਤੁਹਾਡੀ ਆਪਣੀ ਜਥੇਬੰਦੀ ਹੈ। ਕਈ ਵਾਰ ਬੋਲਿਆ ਜਾਂਦਾ ਹੈ ਕਿ ਅਕਾਲੀ ਦਲ ਨੇ ਐਲਾਨ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਤੇਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਪੰਥ ਦੀ ਸਿਰਮੋਰ ਜਥੇਬੰਦੀ ਹੈ, ਇਹ ਸਮਾਂ ਲੋਕਾਂ ਨੂੰ ਸਹਿਯੋਗ ਦੇਣ ਦਾ ਹੈ। ਉਨ੍ਹਾਂ ਕਿਹਾ ਇਹ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਕਾਰਜ ਹਨ ਅਤੇ ਕਰਦੇ ਰਹਾਂਗੇ।

ਇਸ ਦੌਰਾਨ ਪ੍ਰਧਾਨ ਧਾਮੀ ਨੇ ਕਿਹਾ ਕਿ 24 ਘੰਟੇ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋਰਟਲ ਖੁੱਲ੍ਹੇ ਕੇ ਦੇਖ ਸਕਦੇ ਹੋ ਕਿ ਇਸ 'ਚ ਕਿੰਨੀ ਆਮਦਨ ਆਈ ਹੈ ਅਤੇ ਕੀ ਖਰਚ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ 20 ਕਰੋੜ ਆਪਣੇ ਹਿੱਤ 'ਚ ਰੱਖਿਆ ਗਿਆ ਹੈ ਪਰ ਇਸ ਪੋਰਟਲ 'ਚ ਲੋਕਾਂ ਵੱਲੋਂ ਆਈ ਆਮਦਨ ਦਾ ਵੀ ਪਤਾ ਲਗੇਗਾ। ਇਸ ਦੌਰਾਨ ਉਨ੍ਹਾਂ ਨੇ ਮੈਂਬਰ ਸਾਹਿਬਾਨ, ਮੁਲਾਜ਼ਮਾਂ ਅਤੇ ਸੰਗਤਾਂ ਵੱਲੋਂ ਆਈ ਆਮਦਨ ਬਾਰੇ ਵੇਰਵੇ ਪੇਸ਼ ਕੀਤੇ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਤੋਂ ਆ ਰਹੇ ਫੰਡਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੋਰਟਲ 'ਚ ਖਰਚੇ ਗਏ ਪੈਸੇ ਅਤੇ ਆਏ ਹੋਏ ਪੈਸਿਆਂ ਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.