Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਹੜ੍ਹ ਪੀੜਤਾਂ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਨੇ ਕੀਤਾ ਵੱਡਾ ਐਲਾਨ

ਹੜ੍ਹ ਪੀੜਤਾਂ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਨੇ ਕੀਤਾ ਵੱਡਾ ਐਲਾਨ

06 ਸਤੰਬਰ, 2025 06:52 PM

ਚੰਡੀਗੜ੍ਹ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਐੱਨਜੀਓ, ਸੰਨ ਫਾਊਂਡੇਸ਼ਨ, ਵੱਖ-ਵੱਖ ਕਿੱਤਾਮੁਖੀ ਕੋਰਸਾਂ ਵਿਚ ਮੁਫ਼ਤ ਹੁਨਰ ਸਿਖਲਾਈ ਪ੍ਰਦਾਨ ਕਰੇਗਾ ਅਤੇ ਸਾਰੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਰਿਸ਼ਤੇਦਾਰਾਂ ਲਈ ਨੌਕਰੀ ਦੇ ਮੌਕੇ ਪ੍ਰਦਾਨ ਕਰੇਗਾ। ਡਾ. ਸਾਹਨੀ ਨੇ ਕਿਹਾ ਕਿ ਉਹ ਯੋਗ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਨ ਅਤੇ ਸਾਂਝੀਆਂ ਕਰਨ ਲਈ ਡੀ. ਸੀ. ਅਤੇ ਐੱਸ. ਡੀ. ਐੱਮ ਤੋਂ ਸਹਾਇਤਾ ਦੀ ਮੰਗ ਕਰ ਰਹੇ ਹਨ।

ਡਾ. ਸਾਹਨੀ ਨੇ ਮੋਟਰਬੋਟਾਂ, ਐਂਬੂਲੈਂਸਾਂ, ਮੈਡੀਕਲ ਅਤੇ ਸਫਾਈ ਕਿੱਟਾਂ, ਸੈਨੇਟਰੀ ਪੈਡ ਅਤੇ ਤਰਪਾਲਾਂ ਦੀ ਤੁਰੰਤ ਸਪਲਾਈ ਤੋਂ ਇਲਾਵਾ ਲੰਬੇ ਸਮੇਂ ਦੇ ਪੁਨਰਵਾਸ ਦੇ ਹਿੱਸੇ ਵਜੋਂ ਕਣਕ ਦੀ ਬਿਜਾਈ ਲਈ ਡੀਸਿਲਟਿੰਗ ਮਸ਼ੀਨਾਂ, ਘਰਾਂ ਦੀ ਮੁਰੰਮਤ ਅਤੇ ਖੇਤੀਬਾੜੀ ਇਨਪੁੱਟ ਪ੍ਰਦਾਨ ਕਰਨ ਲਈ ਆਪਣੇ ਵਲੋਂ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ 'ਤੇ ਤਾਲਮੇਲ ਅਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ