Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਹੜ੍ਹ ਪ੍ਰਭਾਵਤ ਇਲਾਕਿਆਂ 'ਚ ਪਹੁੰਚੇ ਕੇਂਦਰੀ ਮੰਤਰੀ, ਮੁਆਵਜ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

06 ਅਕਤੂਬਰ, 2025 05:37 PM

ਮੋਗਾ : ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਰਾਜ ਮੰਤਰੀ ਜੌਰਜ ਕੁਰਿਅਨ ਅੱਜ ਮੋਗਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੌਰੇ ‘ਤੇ ਪਹੁੰਚੇ। ਮੰਤਰੀ ਨੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਕਰੀਬ ਅੱਠ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹ ਨਾਲ ਹੋਏ ਨੁਕਸਾਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਪੂਰੀ ਰਿਪੋਰਟ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ਤਾਂ ਜੋ ਪੀੜਤ ਲੋਕਾਂ ਨੂੰ ਯੋਗ ਰਾਹਤ ਅਤੇ ਮਦਦ ਮਿਲ ਸਕੇ।

ਜੌਰਜ ਕੁਰਿਅਨ ਨੇ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਨੂੰ ਨਹੀਂ ਭੇਜੀ ਜਾਂਦੀ, ਉਦੋਂ ਤੱਕ ਰਾਹਤ ਰਾਸ਼ੀ ਜਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕਦੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਖੜੀ ਹੈ ਅਤੇ ਜਿਵੇਂ ਹੀ ਰਿਪੋਰਟ ਪ੍ਰਾਪਤ ਹੋਵੇਗੀ, ਰਾਹਤ ਅਤੇ ਸਹਾਇਤਾ ਕਾਰਜ ਤੁਰੰਤ ਸ਼ੁਰੂ ਕਰਵਾ ਦਿੱਤੇ ਜਾਣਗੇ।

ਮੰਤਰੀ ਨੇ ਖੇਤਾਂ ਵਿਚ ਹੋਏ ਨੁਕਸਾਨ, ਟੁੱਟੇ ਘਰਾਂ ਅਤੇ ਪ੍ਰਭਾਵਿਤ ਇਲਾਕਿਆਂ ਦਾ ਖੁਦ ਨਿਰੀਖਣ ਕੀਤਾ ਤੇ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਰਾਹਤ ਕਾਰਜਾਂ ਵਿਚ ਕੋਈ ਲਾਪਰਵਾਹੀ ਨਾ ਹੋਵੇ ਅਤੇ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਕੀਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ