Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮੱਦਦ ਲਈ ਦਾਨੀ ਸ਼ਖ਼ਸੀਅਤਾਂ ਵਲੋਂ ਅਗਲੇ ਹੰਭਲ੍ਹੇ ਵਾਸਤੇ ਹੁੰਗਾਰਾ ਉਤਸ਼ਾਹਜਨਕ- ਉਪਕਾਰ ਸੋਸਾਇਟੀ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮੱਦਦ ਲਈ ਦਾਨੀ ਸ਼ਖ਼ਸੀਅਤਾਂ ਵਲੋਂ ਅਗਲੇ ਹੰਭਲ੍ਹੇ ਵਾਸਤੇ ਹੁੰਗਾਰਾ ਉਤਸ਼ਾਹਜਨਕ- ਉਪਕਾਰ ਸੋਸਾਇਟੀ

14 ਅਕਤੂਬਰ, 2025 04:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਨੇ ਆਪਣੀ ਵਿਸ਼ੇਸ਼ ਰੀਵੀਊ ਮੀਟਿੰਗ ਗੁਰੂ ਨਾਨਕ ਨਗਰ ਸਥਿੱਤ “ਗਿਰਨ ਭਵਨ” ਵਿਖੇ ਆਯੋਜਿਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਜੇ.ਐਸ.ਗਿੱਦਾ ਨੇ ਕੀਤੀ ਜਦ ਕਿ ਮੀਟਿੰਗ ਦਾ ਸੰਚਾਲਨ ਜਨਰਲ ਸਕੱਤਰ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਤੇ ਸਕੱਤਰ ਦੇਸ ਰਾਜ ਬਾਲੀ ਨੇ ਕੀਤਾ। ਕੈਸ਼ੀਅਰ ਬੀਰਬੱਲ ਤੱਖੀ ਵਲੋਂ ਹੜ੍ਹ ਰਲੀਫ ਫੰਡ ਪ੍ਰਾਪਤੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋੜਵੰਦਾਂ ਦੀ ਤਿੰਨ ਲੱਖ ਰੁਪਏ ਨਾਲ੍ਹ ਕੀਤੀ ਨਗਦ ਮੱਦਦ ਵਾਰੇ ਜਾਣਕਾਰੀ ਸਾਂਝੀ ਕੀਤੀ ਗਈ । ਉਹਨਾਂ ਹਾਊਸ ਨਾਲ੍ਹ ਪ੍ਰਾਪਤ ਡੋਨੇਸ਼ਨ ਵੇਰਵਾ ਅਤੇ ਲੋੜਵੰਦਾਂ ਨੂੰ ਕੀਤੀਆਂ ਅਦਾਇਗੀਆਂ ਦਾ ਵਾਊਚਰ ਵਾਈਜ਼ ਅਧਾਰਿਤ ਅਦਾਇਗੀਆਂ ਵਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਮਦੱਦ ਲਈ ਲੋੜਵੰਦ ਵਿਦਿਆਰਥੀਆਂ ਨੂੰ ਮਦੱਦ , ਫ਼ਸਲਾਂ ਦੇ ਨੁਕਸਾਨ ਬਦਲੇ ਮਦੱਦ, ਘਰਾਂ ਦੇ ਨੁਕਸਾਨ ਬਦਲੇ ਮਦੱਦ ਅਤੇ  ਪਿਓ-ਬਾਹਰੀ ਇੱਕ ਧੀ ਦੇ ਵਿਆਹ ਲਈ ਕੀਤੀ ਮਦੱਦ ਆਦਿ ਵਾਰੇ  ਜਾਣਕਾਰੀ ਸਾਂਝੀ ਕੀਤੀ । ਹਾਊਸ ਵਲੋਂ ਸਰਵਸੰਮਤੀ ਨਾਲ੍ਹ ਅਪਣਾਈ ਗਈ ਵਿਤੀ ਪ੍ਰਾਦਰਸ਼ਤਾ ਪ੍ਰਣਾਲ੍ਹੀ ਦੀ ਪ੍ਰਸੰਸਾ ਕੀਤੀ ਗਈ। ਪ੍ਰਧਾਨ ਵਲੋਂ ਹਾਊਸ ਨੂੰ ਜਾਣੂ ਕਰਵਾਇਆ ਗਿਆ ਕਿ ਦੇਸ-ਪ੍ਰਦੇਸ ਤੋਂ ਹੜ੍ਹ ਰਲੀਫ-ਫੰਡ ਵਿੱਚ ਯੋਗਦਾਨ ਪਾਉਣ ਦੀਆਂ ਪੇਸ਼ਕਸ਼ਾਂ ਉਤਸਾਜਨਕ ਹਨ ਇਸ ਤੋਂ ਪਤਾ ਲੱਗਦਾ ਹੈ ਕਿ ਗੁਰੂਆਂ, ਪੀਰਾਂ, ਫ਼ਕੀਰਾਂ ਦੁਆਰਾ ਸਰਬੱਤ ਦੇ ਭਲੇ ਦੀ ਸਿੱਖਿਆ ਸਾਡੇ ਵਿਰਸੇ ਵਿੱਚ ਵਸੀ ਹੋਈ ਹੈ। ਜਲਦੀ ਹੀ ਹੜ੍ਹ ਰਲੀਫ ਕਮੇਟੀ ਅਗੋਂ ਕੀਤੀ ਜਾਣ ਵਾਲ੍ਹੀ  ਮਦੱਦ ਸਬੰਧੀ  ਮੀਟਿੰਗ ਕਰਕੇ ਤਜਵੀਜ ਸਾਂਝੀ ਕਰੇਗੀ। ਮੀਟਿੰਗ ਵਲੋਂ ਸ੍ਰੀ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕ ਆਗੂਆਂ ਤੇ ਸਮਾਜ ਸੇਵੀਆਂ ਵਲੋਂ ਸੋਸਾਇਟੀ ਨੂੰ ਦਿੱਤੇ ਸਹਿਯੋਗ ਤੇ ਅਗਵਾਈ ਲਈ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਜੇ ਐਸ ਗਿੱਦਾ, ਸੁਰਜੀਤ ਕੌਰ ਡੂਲਕੂ, ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਦੇਸ ਰਾਜ ਬਾਲੀ, ਬੀਰਬਲ ਤੱਖੀ, ਡਾ.ਅਵਤਾਰ ਸਿੰਘ ਦੇਣੋਵਾਲ੍ਹ ਕਲਾਂ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਮੈਡਮ ਰਾਜਿੰਦਰ ਕੌਰ ਗਿੱਦਾ, ਮੈਡਮ ਸੁੱਖਵਿੰਦਰ ਕੌਰ ਸੁੱਖੀ ਅਤੇ ਪਰਮਜੀਤ ਸਿੰਘ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ