Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24x7 ਦਿਨ ਮਦਦ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਐਸਬੀਐਸ ਨਗਰ ਦੀ ਟੀਮ ਮੈਦਾਨ ਵਿੱਚ: ਸਤਨਾਮ ਜਲਾਲਪੁਰ

09 ਸਤੰਬਰ, 2025 05:18 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਹੜ੍ਹ ਆਫ਼ਤ ਦੌਰਾਨ ਪੀੜਤਾਂ ਦੀ ਮਦਦ ਲਈ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵਰਕਰ ਆਪਣੀਆਂ ਨਿੱਜੀ ਜ਼ਿੰਮੇਵਾਰੀਆਂ ਨੂੰ ਪਾਸੇ ਰੱਖ ਕੇ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਵਲੰਟੀਅਰਾਂ ਵਲੋਂ ਖਾਣ-ਪੀਣ ਦੀਆਂ ਚੀਜ਼ਾਂ, ਕੱਪੜੇ, ਬਿਸਤਰੇ, ਪਾਣੀ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ ਦੀ ਅਗਵਾਈ ਹੇਠ, ਸਾਰੇ ਆਗੂ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਲੱਕੀ ਲੱਧੜ ਇੰਚਾਰਜ ਯੂਥ ਵਿੰਗ, ਕੁਲਵੰਤ ਸਿੰਘ ਰਕਾਸਨ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਮਨਦੀਪ ਸਿੰਘ ਅਟਵਾਲ ਜ਼ਿਲ੍ਹਾ ਮੀਡੀਆ ਸਕੱਤਰ, ਗਗਨ ਅਗਨੀਹੋਤਰੀ ਜ਼ਿਲ੍ਹਾ ਸਕੱਤਰ, ਪੁਸ਼ਪਾ ਦੇਵੀ ਇੰਚਾਰਜ ਮਹਿਲਾ ਵਿੰਗ, ਵਿਨੀਤ ਜਾਡਲਾ ਇੰਚਾਰਜ ਕਿਸਾਨ ਵਿੰਗ, ਭੁਪਿੰਦਰ ਉੜਪੜ, ਰੂਬਲਜੀਤ, ਹਨੀ ਡੱਬ ਜ਼ਿਲ੍ਹਾ ਇੰਚਾਰਜ ਵਪਾਰ ਵਿੰਗ, ਸੋਹਣ ਲਾਲ ਢਾਂਡਾ ਇੰਚਾਰਜ ਐਸਸੀ ਵਿੰਗ, ਸਰਫਰਾਜ਼ ਜ਼ਿਲ੍ਹਾ ਇੰਚਾਰਜ ਘੱਟ ਗਿਣਤੀ ਵਿੰਗ, ਸੇਠੀ ਉਧਨੋਵਾਲ ਜ਼ਿਲ੍ਹਾ ਇੰਚਾਰਜ ਬੀਸੀ ਵਿੰਗ, ਵਿਪਨ ਰਾਣਾ, ਸਹਿਬਜੀਤ, ਵਿਜੇ ਸੋਨੀ, ਯੋਗੇਸ਼ ਕੁਮਾਰ, ਅਜਮੇਰ ਸਿੰਘ, ਦਵਿੰਦਰ ਸਿੰਘ ਭੰਵਰਾ, ਜਸਵੀਰ ਟਾਂਕ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਹਨ, ਜਿੱਥੇ ਡਾਕਟਰ ਮੁਫ਼ਤ ਟੈਸਟ ਅਤੇ ਦਵਾਈਆਂ ਦੇ ਰਹੇ ਹਨ, ਤਾਂ ਜੋ ਬਿਮਾਰੀਆਂ ਅਤੇ ਲਾਗਾਂ ਦੇ ਫੈਲਣ ਦੇ ਜੋਖਮ ਨੂੰ ਘੱਟ ਕੀਤਾ ਜਾ ਸਕੇ। ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀਆਂ ਸਿਹਤ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਟੀਮ 24×7 ਦਿਨ ਸੇਵਾ ਵਿੱਚ ਲੱਗੀ ਹੋਈ ਹੈ ਅਤੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਸੰਕਟ ਵਿੱਚ ਕੋਈ ਵੀ ਪਰਿਵਾਰ ਇਕੱਲਾ ਨਾ ਰਹੇ। ਮੀਡੀਆ ਨੂੰ ਇਹ ਜਾਣਕਾਰੀ ਦਿੰਦੇ ਹੋਏ ਚੰਦਰ ਮੋਹਨ ਜੇਡੀ ਜ਼ਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਰਾਜਨੀਤੀ ਨੂੰ ਪਾਸੇ ਰੱਖ ਕੇ ਸਿਰਫ਼ ਮਨੁੱਖੀ ਸੇਵਾ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਹੜ੍ਹ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਆ ਜਾਂਦੀ, ਪਾਰਟੀ ਟੀਮ ਲੋਕਾਂ ਦੇ ਨਾਲ ਖੜ੍ਹੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ