Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਰਾਸ਼ਟਰੀ

ਹੜ੍ਹਾਂ ਤੇ ਬਾਰਿਸ਼ਾਂ ਕਾਰਨ ਭਾਰੀ ਨੁਕਸਾਨ, ਹਰ ਪੀੜਤ ਦਾ ਦਰਦ ਸਾਡਾ ਦਰਦ... 'ਮਨ ਕੀ ਬਾਤ' 'ਚ ਬੋਲੇ PM ਮੋਦੀ

31 ਅਗਸਤ, 2025 04:59 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ 11 ਵਜੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦੇ 125ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਨਸੂਨੀ ਮੌਸਮ ਨੇ ਕੁਦਰਤੀ ਆਫਤਾਂ ਰਾਹੀਂ ਦੇਸ਼ ਦੀ ਕਸੌਟੀ ਲਈ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਨੇ ਵੱਡੀ ਤਬਾਹੀ ਕੀਤੀ ਹੈ। ਘਰ ਉਜੜ ਗਏ, ਖੇਤ ਪਾਣੀ ਵਿੱਚ ਡੁੱਬ ਗਏ, ਪੁਲ ਅਤੇ ਸੜਕਾਂ ਵਹਿ ਗਈਆਂ ਅਤੇ ਲੋਕਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਗੁਆਏ ਹਨ, ਉਨ੍ਹਾਂ ਸਾਰਿਆਂ ਦਾ ਦਰਦ ਸਾਡਾ ਦਰਦ ਹੈ।

ਇਸ ਮੁਸ਼ਕਲ ਘੜੀ ਦੇ ਬਾਵਜੂਦ ਜੰਮੂ-ਕਸ਼ਮੀਰ ਨੇ ਦੋ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪੁਲਵਾਮਾ ਦੇ ਸਟੇਡੀਅਮ ਵਿੱਚ ਰਿਕਾਰਡ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉੱਥੇ ਪਹਿਲੀ ਵਾਰ ਡੇ-ਨਾਈਟ ਕ੍ਰਿਕਟ ਮੈਚ ਆਯੋਜਿਤ ਕੀਤਾ ਗਿਆ। ਇਹ ਮੈਚ ਰੌਇਲ ਪ੍ਰੀਮੀਅਰ ਲੀਗ ਦਾ ਹਿੱਸਾ ਸੀ ਜਿਸ ਵਿੱਚ ਜੰਮੂ-ਕਸ਼ਮੀਰ ਦੀਆਂ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ। ਦੂਜੀ ਵੱਡੀ ਘਟਨਾ ਸ਼੍ਰੀਨਗਰ ਦੀ ਡਲ ਝੀਲ ਵਿੱਚ ਹੋਏ ਦੇਸ਼ ਦੇ ਪਹਿਲੇ ਖੇਲੋ ਇੰਡੀਆ ਵਾਟਰ ਸਪੋਰਟਸ ਫੈਸਟਿਵਲ ਦੀ ਸੀ। ਇਸ ਵਿਸ਼ੇਸ਼ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ 800 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਲਗਭਗ ਪੁਰਸ਼ਾਂ ਦੇ ਬਰਾਬਰ ਰਹੀ। ਮੱਧ ਪ੍ਰਦੇਸ਼ ਨੇ ਸਭ ਤੋਂ ਵੱਧ ਤਮਗੇ ਜਿੱਤੇ, ਜਦੋਂਕਿ ਦੂਜੇ ਸਥਾਨ 'ਤੇ ਹਰਿਆਣਾ ਅਤੇ ਤੀਜੇ ਸਥਾਨ 'ਤੇ ਓਡੀਸ਼ਾ ਰਹੇ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਆਕਾਸ਼ਵਾਣੀ, ਦੂਰਦਰਸ਼ਨ ਨੈਟਵਰਕ, ਨਿਊਜ਼ ਆਨ ਏਅਰ ਐਪ, ਅਤੇ ਯੂਟਿਊਬ ਚੈਨਲਾਂ 'ਤੇ ਸਿੱਧਾ ਪ੍ਰਸਾਰਿਤ ਕੀਤਾ। ਮਨ ਕੀ ਬਾਤ ਅਕਤੂਬਰ 2014 ਵਿੱਚ ਸ਼ੁਰੂ ਹੋਇਆ ਸੀ ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ