Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

02 ਸਤੰਬਰ, 2025 05:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹੇ ਵਿਚ ਭਾਰੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ

ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੇ ਦੂਸ਼ਿਤ ਪਾਣੀ ਨਾਲ ਪੈਦਾ ਹੋ ਰਹੀਆਂ ਬਿਮਾਰੀਆਂ ਦਰਮਿਆਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਲਟੀਪਰਪਸ ਹੈਲਥ ਸੁਪਰਵਾਈਜਰਸ ਮੇਲ ਨਾਲ ਮੀਟਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਡੂੰਘਾਈ ਨਾਲ ਵਿਚਾਰ-ਚਰਚਾ ਕਰਨ ਉਪਰੰਤ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਲਰਟ ਮੋਡ ’ਤੇ ਰਹਿਣ ਦੀ ਹਦਾਇਤ ਕੀਤੀ। 
 
ਸਿਵਲ ਸਰਜਨ ਨੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਸੰਭਾਵਿਤ ਬਿਮਾਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਵੇਦਾ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸੰਭਾਵੀ ਹਾਈਰਿਸਕ ਇਲਾਕਿਆਂ ਵਿਚੋਂ ਪਾਣੀ ਦੇ ਸੈਂਪਲ ਭਰ ਕੇ ਪਾਣੀ ਦੀ ਸਵੱਛਤਾ ਦੀ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਸ ਦੀ ਜਾਣਕਾਰੀ ਭਾਈਵਾਲ ਵਿਭਾਗਾਂ ਨਾਲ ਸਾਂਝੀ ਕੀਤੀ ਜਾਵੇ।
 
ਉਨ੍ਹਾਂ ਕਿਹਾ ਕਿ ਫੀਵਰ ਸਰਵੇ ਜਾਰੀ ਰੱਖਦੇ ਹੋਏ ਸਰਵੀਲੈਂਸ ਯਕੀਨੀ ਬਣਾਈ ਜਾਵੇ। ਹੜ੍ਹਾਂ ਦੀ ਸਥਿਤੀ ਵਿਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੇ ਖਦਸ਼ਾ ਰਹਿੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਇਨ੍ਹਾਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਰਵੇ ਤੇ ਜਾਂਚ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਵੀ ਫੈਲਾਈ ਜਾਵੇ। 
 
ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਨਾਲ ਹੈਜ਼ਾ, ਪੀਲੀਆ, ਦਸਤ, ਉਲਟੀਆਂ ਅਤੇ ਪੇਟ ਦੇ ਰੋਗਾਂ ਸਮੇਤ ਕਈ ਹੋਰ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ’ਤੇ ਜ਼ੋਰ ਦਿੱਤਾ ਜਾਵੇ। ਇਸ ਲਈ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਵੱਖ-ਵੱਖ ਸਰੋਤਾਂ ਤੋਂ ਸੈਂਪਲ ਭਰੇ ਜਾਣ ਅਤੇ ਇਨ੍ਹਾਂ ਦੀ ਸਟੇਟ ਲੈਬਾਰਟੋਰੀ ਤੋਂ ਟੈਸਟਿੰਗ ਕਰਵਾਈ ਜਾਵੇ। ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਕਰਨੀਆਂ ਨਿਰੰਤਰ ਯਕੀਨੀ ਬਣਾਈਆਂ ਜਾਣ। ਆਮ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਪਾਣੀ ਨੂੰ ਉਬਾਲ ਕੇ ਠੰਡਾ ਕਰਨ ਉਪਰੰਤ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀਆਂ ਸਪਲਾਈ ਲਾਈਨਾਂ 'ਚ ਕਿਸੇ ਵੀ ਕਿਸਮ ਦੀ ਲੀਕੇਜ ਦਰੁਸਤ ਕਰਵਾਉਣ ਤੇ ਪਾਣੀ ਦੀਆਂ ਟੈਂਕੀਆਂ ਦੀ ਸਾਫ-ਸਫਾਈ ਕਰਵਾਉਣ ਲਈ ਭਾਈਵਾਲ ਵਿਭਾਗਾਂ ਨਾਲ ਮਿਲ ਕੇ ਕੰਮ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋ ਜਾਣੂ ਕਰਵਾਇਆ ਜਾਵੇ।  
 
ਉਨ੍ਹਾਂ ਕਿਹਾ ਕਿ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਇਨ੍ਹਾਂ ਇਲਾਕਿਆਂ ਵਿੱਚ ਰੋਜ਼ਾਨਾ ਸਿਹਤ ਜਾਂਚ ਕੈਂਪ ਲਗਾਏ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ