Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਪੰਜਾਬ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

28 ਅਕਤੂਬਰ, 2026 05:29 PM

ਨੂਰਪੁਰ ਬੇਦੀ (ਪਵਨ ਕੁਮਾਰ) : ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਮਾਨਯੋਗ ਜੱਜ ਸਾਹਿਬ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਮਾਨਯੋਗ ਜੱਜ ਸਾਹਿਬ ਜਗਮੀਤ ਸਿੰਘ (ਅਡੀਸ਼ਨਲ ਸੀਨੀਅਰ ਸਿਵਲ ਜੱਜ ਸ੍ਰੀ ਆਨੰਦਪੁਰ ਸਾਹਿਬ) ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੂੰ ਆਪਣੇ ਕਾਨੂੰਨੀ ਹੱਕਾਂ ਅਤੇ ਜਿਲਾ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ । ਮਾਨਯੋਗ ਜੱਜ ਸਾਹਿਬ ਜਗਮੀਤ ਸਿੰਘ ਨੇ ਆਪਣੇ ਸੰਬੋਧਨ ਦੋਰਾਨ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਯੌਨ ਸ਼ੋਸ਼ਣ,ਬੱਚਿਆਂ ਨੂੰ ਚੰਗੇ ਮਾੜੇ ਸਪਰਸ਼ ਅਤੇ ਕਾਨੂੰਨ ਦੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ । ਬੱਚਿਆਂ ਨੂੰ ਆਪਣੇ ਮਨੋਭਾਵ ਆਪਣੇ ਮਾਤਾ-ਪਿਤਾ ਅਤੇ ਆਪਣੇ ਅਧਿਆਪਕ (ਗੁਰੂ) ਨਾਲ ਸਾਂਝੇਂ ਕਰਨੇ ਚਾਹੀਦੇ ਹਨ । ਜਿਸ ਨਾਲ ਨੌਜਵਾਨ ਬੱਚੇ ਨੂੰ ਕਿਸੇ ਵੀ ਮੁਸ਼ਕਿਲ ਚੋ ਨਿਕਲਣ ਲਈ ਸਹਾਇਕ ਹੁੰਦੇ ਹਨ । ਜਰੂਰਤ ਪੈਣ ਤੇ ਮੁਫਤ ਕਾਨੂੰਨੀ ਸਲਾਹ ਲਈ 15100 ਤੇ ਸਪੰਰਕ ਕੀਤਾ ਜਾ ਸਕਦਾ ਹੈ । ਵਿਦਿਆਰਥੀਆਂ ਨੂੰ ਹਮੇਸ਼ਾ ਜ਼ਿੰਦਗੀ ਵਿੱਚ ਕੁਝ ਕਰਨ ਦਾ ਨਿਸ਼ਾਨਾ ਤਹਿ ਕਰਕੇ ਹੀ ਕਾਮਯਾਬੀਆਂ ਨੂੰ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਅਨਿਲ ਕੁਮਾਰ ਨੇ ਮਾਨਯੋਗ ਜੱਜ ਸਾਹਿਬ ਨੂੰ ਜੀ ਆਇਆ ਆਖਿਆਂ ਤੇ ਇਹੋ ਜਹਿ ਕਾਨੂੰਨ ਸਬੰਧੀ ਜਾਗਰੂਕਤਾ ਕੈਂਪਾ ਦਾ ਆਯੌਜਨ ਕਰਾਉਣ ਲਈ ਅਪੀਲ ਕੀਤੀ । ਇਸ ਮੌਕੇ ਸੀਨੀਅਰ ਐਡਵੋਕੇਟ ਗਗਨਦੀਪ ਬੱਸੀ,ਸੀਨੀਅਰ ਐਡਵੋਕੇਟ ਨਵਨੀਤ ਕੌਰ,ਦਰਸ਼ਨ ਸਿੰਘ ਲੈਕ,ਅਸ਼ਵਨੀ ਕੁਮਾਰ,ਅਮਰਦੀਪ ਸਿੰਘ,ਕੁਲਵਿੰਦਰ ਕੌਰ,ਵਰਿੰਦਰ ਕੁਮਾਰ,ਜਤਿੰਦਰਪਾਲ ਸਿੰਘ,ਮੈਡਮ ਸੋਨੀਆਂ,ਨੀਰਜ ਬਾਲਾ,ਰੁਕਮਣੀ ਬਾਂਸਲ,ਗੁਰਪਾਲ ਕੌਰ,ਜਸਵੰਤ ਕੌਰ,ਰਜਨੀ ਬਾਲ,ਅਰਜਨ ਸਿੰਘ,ਪੀ.ਐਲ.ਵੀ ਗੁਰਦੇਵ ਸਿੰਘ,ਗੁਰਪ੍ਰਸ਼ਾਦ ਸਿੰਘ,ਕਮਲਜੀਤ ਸਿੰਘ,ਗੁਰਦੀਪ,ਪਵਨ ਕੁਮਾਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ