Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜ਼ਿਲੇ ਅੰਦਰ 31 ਜਨਵਰੀ ਨੂੰ ਸਕੂਲਾਂ / ਕਾਲਜਾਂ ਵਿੱਚ ਰਹੇਗੀ ਅੱਧੇ ਦਿਨ ਦੀ ਛੁੱਟੀ: ਜ਼ਿਲ੍ਹਾ ਮੈਜਿਸਟਰੇਟ

29 ਜਨਵਰੀ, 2026 10:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਇਕ ਹੁਕਮ ਰਾਹੀਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 31 ਜਨਵਰੀ, 2026 (ਦਿਨ ਸ਼ਨੀਵਾਰ) ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ 31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਕੂਲ/ਕਾਲਜਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸੱਪਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ (ਰਜਿ:), ਨਵਾਂਸ਼ਹਿਰ ਵਲੋਂ ਆਪਣੀ ਦਰਖਾਸਤ ਰਾਹੀਂ ਇਸ ਦਫਤਰ ਨੂੰ ਬੇਨਤੀ ਕੀਤੀ ਹੈ ਕਿ 31 ਜਨਵਰੀ, 2026 ਅਤੇ 01 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649 ਵਾਂ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 31 ਜਨਵਰੀ,2026 ਨੂੰ ਵਿਸ਼ਾਲ ਸ਼ੋਭਾ ਯਾਤਰਾ ਪੂਰੇ ਹੀ ਨਵਾਂ ਸ਼ਹਿਰ ਵਿੱਚ ਅਤੇ ਪੂਰੇ ਹੀ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਕੱਢੀ ਜਾਵੇਗੀ। ਇਸ ਵਿੱਚ ਸਕੂਲੀ ਅਤੇ ਕਾਲਜੀ ਵਿਦਿਆਰਥੀਆਂ ਨੇ ਵੀ ਭਾਗ ਲੈਣਾ ਹੈ। ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ 31.01.2026 (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ