Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜ਼ਿਲ੍ਹਾ ਕੋਰਟ ਕੰਪਲੈਕਸ , ਸ.ਭ.ਸ ਨਗਰ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿੱਚ 10420 ਕੇਸਾਂ ਦਾ ਮੌਕੇ ਤੇ ਨਿਪਟਾਰਾ

14 ਮਾਰਚ, 2026 07:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸਿਵਲ ਜੱਜ (ਸੀਨੀਅਰ ਡਿਵੀਜਨ) ਸ਼ਹੀਦ ਭਗਤ ਸਿੰਘ ਨਗਰ ਮਿਸ ਪਰਵਿੰਦਰ ਕੌਰ, ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 14.03.2026 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 10 ਬੈਚਾਂ ਵੱਲੋ ਵੱਖ ਵੱਖ ਤਰ੍ਹਾਂ ਦੇ 11281 ਕੇਸਾਂ ਵਿੱਚੋਂ 10420 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 17 ਕਰੋੜ 08 ਲੱਖ 40 ਹਜ਼ਾਰ 516 ਰੁਪਏ ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 09 ਬੈਂਚ ਅਤੇ ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ । ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਿਵੀਜਨ), ਮਿਸ ਪਰਵਿੰਦਰ ਕੌਰ, ਮਿਸ ਕੋਂਪਲ ਧੰਜਲ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਮਿਸ ਤੁਸ਼ਾਰ ਕੌਰ ਥਿੰਦ , ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ ਅਤੇ ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਤਰਨਦੀਪ ਕੌਰ ਜੀਆਂ ਦੀਆਂ ਅਦਾਲਤਾਂ ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐਨ.ਜੀ.ਓ ਮੈਬਰ ਸ਼ਾਮਲ ਸਨ । ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ । ਉਹਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ