Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਕਾਂਗਰਸ ਪਾਰਟੀ ਨੇ ਬਲਾਕ ਬੰਗਾ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦਾ ਕੀਤਾ ਐਲਾਨ

03 ਦਸੰਬਰ, 2025 06:51 PM
ਨਵਾਸ਼ਹਿਰ/ਬੰਗਾ (ਮਨੋਰੰਜਨ ਕਾਲੀਆ) : ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਬੰਗਾ ਦੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਨਾਂਮਾਂ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅਬਜਰਵਰ ਪਵਨ ਦੀਵਾਨ ਨੇ ਉਮੀਦਵਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈ ਮੰਗੂਪੁਰ, ਸਾਬਕਾ ਜਿਲ੍ਹਾ ਕਾਂਗਰਸ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ, ਸਵ. ਤਰਲੋਚਨ ਸਿੰਘ ਸੂੰਢ ਦੇ ਪਤਨੀ ਮੀਨਾ ਚੌਧਰੀ, ਬਲਾਕ ਕਾਂਗਰਸ ਪ੍ਰਧਾਨਾਂ ਕੁਲਵਰਨ ਸਿੰਘ ਥਾਂਦੀਆਂ ਅਤੇ ਰਾਮਦਾਸ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਮੀਦਵਾਰਾਂ ਦੇ ਨਾਮਾਂ ਉਪਰ ਫੈਸਲਾ ਲਿਆ ਗਿਆ ਹੈ।

ਪਾਰਟੀ ਵੱਲੋਂ ਬਲਾਕ ਬੰਗਾ ਲਈ ਜ਼ਿਲ੍ਹਾ ਪ੍ਰੀਸ਼ਦ ਜੋਨ ਵਾਸਤੇ ਹਲਕਾ ਖਟਕੜ ਕਲਾਂ (ਜਨਰਲ) ਤੋਂ ਸ਼੍ਰੀ ਕਮਲ, ਬਾਹਰੋਵਾਲ (ਮਹਿਲਾ) ਤੋਂ ਸ਼੍ਰੀਮਤੀ ਕਰਮਜੀਤ ਕੌਰ ਪਤਨੀ ਸ਼੍ਰ੍ਰੀ ਸੁਖਦੇਵ ਸਿੰਘ, ਕੁਲਥਾਮ (ਐੱਸ.ਸੀ. ਮਹਿਲਾ) ਤੋਂ ਸ਼੍ਰੀਮਤੀ ਬਿਮਲਾ ਦੇਵੀ ਬੰਗਾ ਪਤਨੀ ਸ਼੍ਰੀ ਕਮਲਜੀਤ ਬੰਗਾ ਅਤੇ ਮੁਕੰਦਪੁਰ (ਐੱਸ.ਸੀ.) ਤੋਂ ਸ਼੍ਰੀ ਰਾਮਦਾਸ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਲੈ ਕੇ ਬਹੁਤ ਉਤਸਾਹ ਤੇ ਭਰੋਸਾ ਹੈ ਅਤੇ ਪਾਰਟੀ ਉਮੀਦਵਾਰ ਇਨ੍ਹਾਂ ਚੋਣਾਂ ਦੌਰਾਨ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ