Wednesday, July 29, 2026
BREAKING
ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਪੰਜਾਬ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਪਹਿਲੀ ਰਿਹਸਲ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਪਹਿਲੀ ਰਿਹਸਲ

21 ਜਨਵਰੀ, 2026 05:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਪੱਧਰ ‘ਤੇ ਗਣਤੰਤਰ ਦਿਵਸ ਨੂੰ ਧੂਮ ਧਾਮ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਪਹਿਲੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ) ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਹੋਏ।

ਪਹਿਲੀ ਰਿਹਰਸਲ ਦੀ ਸ਼ੁਰੂਆਤ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਿਹਰਸਲ ਦੇ ਅੰਤ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕਨਾਚ ਗਿੱਦਾ ਅਤੇ ਵਿਦਿਆਰਥੀਆ ਵਲੋਂ ਭੰਗੜਾ ਦੀ ਪੇਸ਼ਕਾਰੀ ਦਿੱਤੀ ਗਈ ਤੇ ਰਿਹਸਲ ਦੀ ਸਮਾਪਤੀ ’ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਨ ਗਾਇਨ ਕੀਤਾ ਗਿਆ।

ਰਿਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ) ਅਵਨੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਰੋਹ ਲਈ ਕੀਤੀ ਗਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨਗਰ ਕੌਂਸਲ ਨੂੰ ਸਾਫ਼–ਸਫ਼ਾਈ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਰੰਗੋਲੀ ਆਦਿ ਜਿੰਮੇਵਾਰੀ ਸੌਂਪੀ। ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਵਿੱਚ ਆਪਣੀ ਅਤੇ ਆਪਣੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ ਨਹੀਂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਪੂਰੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਗਲੀ ਰਿਹਰਸਲ 22, 23 ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼