Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ’ਚ ਸਪਰਸ਼ ਜੀਵਨ ਪ੍ਰਮਾਣ ਪੱਤਰ ਪੰਦਰਵਾੜਾ ਮਨਾਇਆ ਜਾਵੇਗਾ

ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ’ਚ ਸਪਰਸ਼ ਜੀਵਨ ਪ੍ਰਮਾਣ ਪੱਤਰ ਪੰਦਰਵਾੜਾ ਮਨਾਇਆ ਜਾਵੇਗਾ

31 ਅਕਤੂਬਰ, 2025 05:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲ੍ਹਾ ਰੱਖਿਆ ਸੇਵਾਵਾਂ ਬਲਾਈ ਅਫਸਰ ਕਰਨਲ ਸਰਬਜੀਤ ਸਿੰਘ ਸੈਣੀ (ਸੇਵਾਮੁਕਤ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਸਪਰਸ਼ ਜੀਵਨ ਪਰਮਾਣ ਪੱਤਰ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤ ਜਿਨ੍ਹਾਂ ਦੀ ਫੌਜ ਦੀ ਫੈਮਲੀ ਪੈਨਸ਼ਨ ਦੀ ਮਹੀਨਾ ਨਵੰਬਰ, 2025 ਵਿੱਚ ਹਾਜਰੀ ਲੱਗਣਯੋਗ ਹੈ, ਉਨ੍ਹਾਂ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਜਮ੍ਹਾ ਕਰਵਾਉਣ ਲਈ 03 ਨਵੰਬਰ ਤੋਂ 17 ਨਵੰਬਰ ਤੱਕ (ਸਰਕਾਰੀ ਛੁੱਟੀਆ ਤੋਂ ਬਿਨਾ) ਦਫਤਰੀ ਸਮੇਂ ਦੌਰਾਨ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਆਪਣਾ ਫੌਜ ਦੀ ਪੈਨਸ਼ਨ ਦਾ ਸਪਰਸ਼ ਵੱਲੋਂ ਜਾਰੀ ਪੀ.ਪੀ.ਓ., ਬੈਂਕ ਪਾਸ ਬੁੱਕ (ਜਿਸ ਵਿੱਚ ਪੈਨਸ਼ਨ ਆਉਂਦੀ ਹੋਵੇ) ਸਮੇਤ ਆਪਣਾ ਅਧਾਰ ਕਾਰਡ ਅਤੇ ਇਸ ਨਾਲ ਲਿੰਕ ਮੋਬਾਇਲ ਨੰਬਰ ਲੈ ਕੇ ਦਫ਼ਤਰ ਵਿਖੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ