Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

01 ਅਪ੍ਰੈਲ, 2026 06:19 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163  ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ। ਜਾਰੀ ਹੁਕਮਾਂ ਅਨੁਸਾਰ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ  ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੀ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ ਜਿਸ ਕਰਕੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਹੁੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ