Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ, ਰਾਹੋਂ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ

01 ਅਕਤੂਬਰ, 2025 05:00 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਵੱਲੋ ਮਿਤੀ 01.10.2025 ਨੂੰ  ਬਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ, ਰਾਹੋਂ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਅੰਤਰਰਾਸ਼ਟਰੀ ਸੀਨੀਅਰ ਸੀਟੀਜਨ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਵੱਲੋਂ  ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ  ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ । ਇਸ ਤੋਂ ਇਲਾਵਾ ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ ।  ਇਸ  ਤੋ ਇਲਾਵਾ ਉਹਨ੍ਹਾਂ ਨੂੰ  ਬਜ਼ੁਰਗਾਂ  ਨੂੰ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਪੀ.ਐਲ.ਵੀ  ਮਿਸ ਜਸਵਿੰਦਰ ਕੌਰ ਰਾਣੀ ਅਤੇ  ਵਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ, ਰਾਹੋਂ  ਦੇ ਮੈਂਬਰ ਅਤੇ ਹੋਰ ਸੇਵਾਦਾਰ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.