Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

02 ਜੂਨ, 2026 06:52 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) :
ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ਼.ਭ.ਸ.ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂਸ਼ਹਿਰ ਅਤੇ 048-ਬਲਾਚੌਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ ਤਕਰੀਬਨ 88.73% ਹੋ ਚੁੱਕਾ ਹੈ।
  ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਸਵੇਰੇ 10.00 ਵਜੇ ਤੋਂ 04.00 ਵਜੇ ਬੈਠਣਗੇ ਅਤੇ Unmapped Elector ਨੂੰ ਮੈਪਿੰਗ ਕਰਨਗੇ। 
   ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR)-2026 ਦੇ ਸਬੰਧ ਵਿੱਚ ਜਿਹੜੇ ਵੋਟਰ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦਾ ਕੰਮ ਨੂੰ 100% ਮੁਕੰਮਲ ਕਰਨ ਵਿੱਚ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵਲੋਂ ਨਿਯੁਕਤ ਬੀ.ਐਲ.ਓ. ਨੂੰ ਮੈਪਿੰਗ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ