Thursday, September 10, 2026
BREAKING
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ       ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ

ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ      

10 ਸਤੰਬਰ, 2026 06:42 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ।  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ 12.09.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ,   ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ

ਐਸ.ਆਈ.ਆਰ.-2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਦਾ ਆਯੋਜਨ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ