Thursday, November 05, 2026
BREAKING
• ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ • ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ       • ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ • ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ  • ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ • ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ • 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ • ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ... • ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਜਸ਼ਨ, ਸੈਂਸੈਕਸ 2,008 ਅੰਕ ਉਛਲਿਆ, ਨਿਵੇਸ਼ਕਾਂ ਨੂੰ ਮੌਜਾਂ

ਪੰਜਾਬ

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

05 ਨਵੰਬਰ, 2026 06:21 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ  ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ।

ਜਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ 12.12.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ,   ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ 

ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ 

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ