Friday, October 09, 2026
BREAKING
• ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ • ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ

ਪੰਜਾਬ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

09 ਅਕਤੂਬਰ, 2026 07:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਹੁਕਮ ਰਾਹੀਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਾਈ ਹੈ।
ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। 

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ - ਜ਼ਿਲ੍ਹਾ ਮੈਜਿਸਟਰੇਟ
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਜਾਨੀ ਨੁਕਸਾਨ ਨਾਲ ਜਿਥੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਹ ਹੁਕਮ 5 ਦਸੰਬਰ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ