Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

​​​​​​​ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...

10 ਅਗਸਤ, 2025 08:01 PM

ਗੁਰਦਾਸਪੁਰ : ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਬਿਆਸ 'ਚ ਇੱਕ ਵਾਰ ਫਿਰ ਪਾਣੀ ਦਾ ਉਛਾਲ ਆਇਆ ਹੈ। ਕੁਝ ਥਾਈਂ ਦਰਿਆ ਬਿਆਸ ਦਾ ਪਾਣੀ ਆਪਣੇ ਕਿਨਾਰਿਆਂ ਨੂੰ ਲੰਘਦਾ ਹੋਇਆ ਧੁੱਸੀ ਬੰਨ੍ਹ ਅੰਦਰਲੇ ਖੇਤਾਂ ਵਿੱਚ ਬੀਜੀਆਂ ਹੋਈਆਂ ਫਸਲਾਂ ਵਿੱਚ ਦਾਖਲ ਹੋ ਗਿਆ ਹੈ, ਜਿਸ ਕਾਰਨ ਕਈ ਡੂੰਘੇ ਥਾਵਾਂ 'ਤੇ ਫਸਲਾਂ ਪਾਣੀ 'ਚ ਡੁੱਬ ਰਹੀਆਂ ਹਨ। ਇਹ ਪਾਣੀ ਲਗਾਤਾਰ ਧੁੱਸੀ ਬੰਨ੍ਹ ਵੱਲ ਵਧ ਰਿਹਾ ਹੈ। ਭਾਵੇਂ ਕਿ ਅਜੇ ਪਾਣੀ ਧੁੱਸੀ ਬੰਨ੍ਹ ਦੇ ਨਾਲ ਨਹੀਂ ਲੱਗਾ ਪਰ ਮੌਸਮ ਵਿਭਾਗ ਵੱਲੋਂ ਬਰਸਾਤ ਬਾਰੇ ਕੀਤੀ ਪੇਸ਼ਨਗੋਈ ਅਨੁਸਾਰ ਜੇਕਰ ਪਹਾੜੀ ਖੇਤਰ 'ਚ ਬਰਸਾਤ ਜਾਰੀ ਰਹੀ ਤਾਂ ਡੈਮ 'ਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਦਰਿਆ ਬਿਆਸ 'ਚ ਪਾਣੀ ਛੱਡਿਆ ਜਾ ਸਕਦਾ ਹੈ, ਨਾਲ ਹੀ ਚੱਕੀ ਦਰਿਆ ਦਾ ਪਾਣੀ ਵੀ ਦਰਿਆ ਬਿਆਸ ਵਿੱਚ ਮਿਲਣ ਕਾਰਨ 2023 ਵਾਂਗ ਇੱਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣ ਸਕਦੇ ਹਨ।

2023 ਵਿੱਚ ਧੁੱਸੀ ਬੰਨ ਚ ਪਾੜ ਪੂਰਨ ਵਾਲੇ ਕੰਵਲਪਰੀਤ ਸਿੰਘ ਕਾਕੀ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਇਲਾਵਾ ਕਿਸਾਨ ਅਤੇ ਕਿਸਾਨ ਆਗੂਆਂ ਨੇ ਪਿੰਡ ਜਗਤਪੁਰ ਦਾ ਦੌਰਾ ਕੀਤਾ। ਗੱਲਬਾਤ ਕਰਦੇ ਹੋਏ ਕੰਵਲਪ੍ਰੀਤ ਸਿੰਘ ਕਾਕੀ ਕਿਸਾਨ ਆਗੂ ਬਲਜਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਬਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਦਰਿਆ ਬਿਆਸ 'ਚ ਜੇਕਰ ਪਾਣੀ ਦਾ ਪੱਧਰ ਵਧਿਆ ਤਾਂ ਵੱਡਾ ਖਤਰਾ ਹੋ ਸਕਦਾ ਹੈ।

ਇਸ ਮੌਕੇ ਕੰਵਲ ਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਪੀਡਬਲਡੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਹੋ ਚੁੱਕੀ ਹੈ। ਉਨ੍ਹਾਂ ਵੱਲੋਂ ਤਿੰਨ ਸਾਲ ਪਹਿਲਾਂ ਟੁੱਟੇ ਹੋਏ ਸਪਰ ਨੂੰ ਮੁਰੰਮਤ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਕੋਈ ਕਾਰਵਾਈ ਨਹੀਂ ਕਰਦਾ ਤਾਂ ਉਹ ਆਪਣੀਆਂ ਟੀਮਾਂ ਨਾਲ ਇਹ ਸੇਵਾ ਨਿਭਾਉਣਗੇ। ਇਸ ਮੌਕੇ ਕਿਸਾਨ ਆਗੂ ਬਲਜਿੰਦਰ ਸਿੰਘ ਨੇ ਕਿਹਾ ਹੈ ਕਿ 2023 ਵਾਂਗ ਲੋਕਾਂ ਵਿੱਚ ਇੱਕ ਵਾਰੀ ਸਹਿਮ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 'ਚ ਲੋਕਾਂ ਦੀ ਲੱਖਾਂ ਰੁਪਏ ਦੀ ਫਸਲ ਹੜ੍ਹ ਦੇ ਪਾਣੀ ਨਾਲ ਬਰਬਾਦ ਹੋ ਗਈ ਸੀ। ਇਸ ਤੋਂ ਇਲਾਵਾ ਸੜਕਾਂ ਅਤੇ ਪੁਲਾਂ ਦੀ ਵੀ ਬਰਬਾਦੀ ਹੋਈ ਸੀ। ਇਸ ਲਈ ਸਰਕਾਰ ਨੂੰ ਤੁਰੰਤ ਹੜ ਰੋਕਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਡਰੇਨ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਇਸ ਸਮੱਸਿਆ ਨਾਲ ਨਜਿਠਣ ਲਈ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਪਰ ਦੀ ਸਮਾਂ ਰਹਿੰਦਿਆਂ ਹੀ ਮੁਰੰਮਤ ਕਰ ਦਿੱਤੀ ਜਾਵੇਗੀ, ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਘਬਰਾਹਟ 'ਚ ਆਉਣ ਦੀ ਲੋੜ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ