Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ ਵੀ ਪੰਜਾਬ ਨੂੰ ਕੁਝ ਨਹੀਂ ਮਿਲਿਆ: ਸੁਖਬੀਰ ਬਾਦਲ

02 ਫ਼ਰਵਰੀ, 2026 05:13 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਹੱਕਾਂ ਲਈ ਢੰਗ ਨਾਲ ਵਕਾਲਤ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਰਹਿਣ ਕਰ ਕੇ ਕੇਂਦਰੀ ਬਜਟ ’ਚ ਪੰਜਾਬ ਦੇ ਹਿੱਸੇ ਕੁਝ ਵੀ ਨਹੀਂ ਆਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 'ਤੇ ਪ੍ਰਤੀਕਰਮ ਦਿੰਦਿਆਂ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਨਾ ਕੋਈ ਵਿਸ਼ੇਸ਼ ਪੈਕੇਜ ਮਿਲਿਆ, ਨਾ ਕੋਈ ਵੱਡਾ ਨਵਾਂ ਪ੍ਰਾਜੈਕਟ ਅਤੇ ਨਾ ਹੀ ਸਾਡੇ ਕਿਸਾਨਾਂ, ਵਪਾਰੀਆਂ, ਉਦਯੋਗਾਂ, ਨੌਜਵਾਨਾਂ ਜਾਂ ਸਰਹੱਦੀ ਇਲਾਕਿਆਂ ਲਈ ਕੋਈ ਨਵੀਂ ਯੋਜਨਾ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦਾ ਦੌਰ ਯਾਦ ਕਰੋ, ਉਨ੍ਹਾਂ ਨੇ ਹਰ ਪ੍ਰਧਾਨ ਮੰਤਰੀ (ਮਨਮੋਹਨ ਸਿੰਘ ਵੀ) ਕੋਲ ਪੰਜਾਬ ਦਾ ਪੱਖ ਅਤੇ ਹੱਕਾਂ ਨੂੰ ਮਜ਼ਬੂਤੀ ਨਾਲ ਰੱਖਿਆ ਅਤੇ ਸੂਬੇ ਲਈ ਕਈ ਵੱਡੇ ਪ੍ਰਾਜੈਕਟ ਲਿਆਂਦੇ। ਉਨ੍ਹਾਂ ਨੇ ਪੰਜਾਬ ਦਾ ਪੱਖ ਸ਼ਕਤੀਸ਼ਾਲੀ ਢੰਗ ਨਾਲ ਪੇਸ਼ ਕੀਤਾ, ਅਤੇ ਏਮਜ਼, ਰਿਫਾਇਨਰੀ, ਆਈ.ਆਈ.ਐੱਮ., ਆਈ.ਆਈ.ਟੀ., ਅਤੇ 4/6-ਲੇਨ ਰਾਸ਼ਟਰੀ ਰਾਜਮਾਰਗਾਂ ਸਮੇਤ ਵੱਡੇ ਪ੍ਰਾਜੈਕਟ ਲਿਆਂਦੇ ਸਨ। ਸੁਖਬੀਰ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦਾ ਹੱਕ ਹੈ ਜੋ ਆਪਣੇ ਲੋਕਾਂ ਲਈ ਲੜੇ - ਨਾ ਕਿ ਉਨ੍ਹਾਂ ਲਈ ਜੋ ਸਿਰਫ਼ ਬਹਾਨੇ ਬਣਾਉਂਦੇ ਰਹਿਣ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ