Tuesday, September 29, 2026
BREAKING
• ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ • ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਰਾਸ਼ਟਰੀ

‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ

29 ਸਤੰਬਰ, 2026 06:19 PM

ਮੋਦੀ ਸਰਕਾਰ ਹੁਣ ‘ਚਿੰਤਨ ਤੋਂ ਐਕਸ਼ਨ’ ਵੱਲ ਵਧ ਰਹੀ ਹੈ। 30 ਸਤੰਬਰ ਤੇ 1 ਅਕਤੂਬਰ ਨੂੰ ਹੋਣ ਵਾਲੇ ‘ਕੌਂਸਲ ਆਫ ਮਨਿਸਟਰਜ਼ ਚਿੰਤਨ ਸ਼ਿਵਿਰ 2.0’ ਦੇ ਦੂਜੇ ਦੌਰ ’ਚ ਕੇਂਦਰੀ ਮੰਤਰੀਆਂ ਨੂੰ ਇਕ ਵਿਸਤ੍ਰਿਤ ਕਾਰਜ ਯੋਜਨਾ ਪੇਸ਼ ਕੀਤੀ ਜਾਵੇਗੀ।

ਇਹ ਬਲਿਊ ਪ੍ਰਿੰਟ 23-24 ਸਤੰਬਰ ਨੂੰ ‘ਸੇਵਾ ਤੀਰਥ’ ਵਿਖੇ ਹੋਈ ਚਰਚਾ ਦੇ ਪਹਿਲੇ ਦੌਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਆਧਾਰਿਤ ਹੋਵੇਗਾ। ਨਾਲ ਹੀ ਉਸ ਪ੍ਰਕਿਰਿਆ ਤੋਂ ਹਾਸਲ ਹੋਏ ਮਾਰਗਦਰਸ਼ਨ ਨੂੰ ਸ਼ਾਮਲ ਕਰੇਗਾ।

ਮੰਤਰੀਆਂ ਲਈ ਸੰਦੇਸ਼ ਸਪੱਸ਼ਟ ਹੈ : ਯੋਜਨਾਵਾਂ ਨੂੰ ਲਾਗੂ ਕਰਨ ਤੋਂ ਅੱਗੇ ਵਧ ਕੇ 100 ਫੀਸਦੀ ਕਵਰੇਜ ਹਾਸਲ ਕਰੋ ਅਤੇ ਇਹ ਯਕੀਨੀ ਬਣਾਉਣ ਲਈ ਯੋਜਨਾਵਾਂ ਵਿਕਸਤ ਕਰੋ ਕਿ ਲੱਗਭਗ 40-45 ਪ੍ਰਮੁੱਖ ਕੇਂਦਰੀ ਭਲਾਈ ਯੋਜਨਾਵਾਂ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚ ਜਾਣ।

ਹਰੇਕ ਮੰਤਰੀ ਨੂੰ ਆਪਣੇ ਸਾਥੀਆਂ ਨਾਲ ਮਿਲਣ, ਸ਼ਾਸਨ ਦੇ ਸਬਕ ਨੂੰ ਦਸਤਾਵੇਜ਼ ਬਣਾਉਣ ਤੇ ਉਨ੍ਹਾਂ ਨੂੰ ਆਪਣੇ ਵਿਭਾਗ ਲਈ ਲਾਗੂ ਕਰਨ ਯੋਗ ਉਪਾਵਾਂ ’ਚ ਅਨੁਵਾਦ ਕਰਨ ਲਈ ਕਿਹਾ ਗਿਆ ਹੈ। ਜ਼ਮੀਨੀ ਪੱਧਰ ਦੀ ਮੌਜੂਦਗੀ ’ਤੇ ਵੀ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਕੰਮ ਦੀਆਂ ਗੁੰਝਲਾਂ ’ਚ ਫਸੇ ਬਿਨਾਂ ਲੋਕਾਂ ਤੱਕ ਲਾਭ ਪਹੁੰਚਣ।

ਮੰਤਰੀਆਂ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਤੇ ਨਾਂਹਪੱਖੀ ਬਿਰਤਾਂਤਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ ਲਈ ਵੀ ਕਿਹਾ ਗਿਆ ਹੈ। ਉਮੀਦ ਹੈ ਕਿ ਯੋਜਨਾਵਾਂ ਦੀ ਵੰਡ ਸਮੇਂ ਨੌਜਵਾਨਾਂ ਤੇ ਔਰਤਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁੱਖ ਵਿਸ਼ਾ ‘ਜਨ ਵਿਸ਼ਵਾਸ ਸੇ ਜਨ ਆਧਾਰ’ ਹੈ ਭਾਵ ਪ੍ਰਭਾਵਸ਼ਾਲੀ ਸ਼ਾਸਨ ਤੇ ਵੰਡ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ।

ਮੋਦੀ ਨੇ ਏਜੰਡੇ ’ਤੇ ਕੰਮ ਕਰਨ ਤੇ 2029 ਤੱਕ ਸਰਕਾਰ ਦੇ ਬਾਕੀ ਕਾਰਜਕਾਲ ਲਈ ਇਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਲਈ ਮੰਤਰੀਆਂ ਦੇ 8 ਗਰੁੱਪ ਬਣਾਏ ਸਨ। ਪਹਿਲੇ ਦੌਰ ’ਚ ‘ਵਿਕਸਤ ਭਾਰਤ @ 2047’ ਲਈ ਰੋਡਮੈਪ ’ਤੇ ਵੀ ਚਰਚਾ ਕੀਤੀ ਗਈ।

ਇਸ ਚਰਚਾ ’ਚ ਸੀਨੀਅਰ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਰਮਲਾ ਸੀਤਾਰਾਮਨ, ਪਿਊਸ਼ ਗੋਇਲ, ਹਰਦੀਪ ਸਿੰਘ ਪੁਰੀ, ਸ਼ਿਵਰਾਜ ਸਿੰਘ ਚੌਹਾਨ ਤੇ ਅਸ਼ਵਿਨੀ ਵੈਸ਼ਨਵ ਸ਼ਾਮਲ ਹੋਏ। ਉਮੀਦ ਹੈ ਕਿ ਇਸ ਸੈਸ਼ਨ ’ਚ ਕੈਂਪ ਦੇ ਵਿਆਪਕ ਸੁਝਾਵਾਂ ਨੂੰ ਵਿਭਾਗ-ਵਾਰ ਟੀਚਿਆਂ, ਵੰਡ ਪ੍ਰਣਾਲੀਆਂ ਤੇ ਮਾਪਣਯੋਗ ਕਾਰਜ ਬਿੰਦੂਆਂ ’ਚ ਬਦਲਿਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ