Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

‘ਧੁਰੰਧਰ-2’ ’ਤੇ ਫ਼ੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼

21 ਮਈ, 2026 06:33 PM

ਨਵੀਂ ਦਿੱਲੀ : ਫ਼ਿਲਮ ‘ਧੁਰੰਧਰ-2' ਕਾਨੂੰਨੀ ਵਿਵਾਦਾਂ ਵਿਚ ਘਿਰ ਗਈ ਹੈ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਸੈਂਸਰ ਬੋਰਡ ਨੂੰ ਫ਼ਿਲਮ ਖ਼ਿਲਾਫ ਦਾਇਰ ਪਟੀਸ਼ਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਸ਼ਸਤਰ ਸੀਮਾ ਬਾਲ (ਐੱਸ. ਐੱਸ. ਬੀ.) ਦੇ ਇਕ ਜਵਾਨ ਨੇ ਜਨਹਿਤ ਪਟੀਸ਼ਨ ਦਾਇਰ ਕਰ ਕੇ ਦੋਸ਼ ਲਗਾਇਆ ਹੈ ਕਿ ਫ਼ਿਲਮ ਵਿਚ ਫ਼ੌਜ ਦੇ ਆਪ੍ਰੇਸ਼ਨ ਨਾਲ ਜੁੜੀਆਂ ਗੁਪਤ ਜਾਣਕਾਰੀਆਂ ਲੀਕ ਕੀਤੀਆਂ ਗਈਆਂ ਹਨ। 

ਕੋਰਟ ਨੇ ਕਿਹਾ ਕਿ ਫ਼ਿਲਮ ਭਾਵੇਂ ਕਾਲਪਨਿਕ ਹੋਵੇ, ਪਰ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੇਜਸ ਕਾਰੀਆ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਤੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੀ. ਪੀ. ਐੱਫ. ਸੀ.) ਨੂੰ ਇਸ ਪਟੀਸ਼ਨ ’ਤੇ ਵਿਚਾਰ ਕਰ ਕੇ ਫ਼ੈਸਲਾ ਲੈਣ ਲਈ ਕਿਹਾ ਹੈ।

ਕੋਰਟ ਨੇ ਟਿੱਪਣੀ ਕੀਤੀ ਕਿ ਭਾਵੇਂ ਇਹ ਫਿਲਮ ਮਨੋਰੰਜਨ ਲਈ ਬਣਾਈ ਗਈ ਇਕ ਕਾਲਪਨਿਕ ਕਹਾਣੀ ਹੈ, ਪਰ ਇਸ ਦੇ ਪ੍ਰਭਾਵ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਸ ਨੂੰ ਆਫ਼ੀਸ਼ੀਅਲ ਸੀਕ੍ਰੇਟਸ ਐਕਟ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਜਾਂਚਣ ਲਈ ਕਿਹਾ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ