Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

‘ਬਾਰਡਰ 2’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਜਾਤੇ ਹੂਏ ਲਮਹੋਂ’ ਹੋਇਆ ਰਿਲੀਜ਼

12 ਜਨਵਰੀ, 2026 07:42 PM

ਮੁੰਬਈ : ਸੰਨੀ ਦਿਓਲ, ਵਰੁਣ ਧਵਨ ਅਤੇ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਉਡੀਕੀ ਜਾ ਰਹੀ ਫਿਲਮ ‘ਬਾਰਡਰ 2’ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ‘ਘਰ ਕਬ ਆਓਗੇ’ ਦੀ ਵੱਡੀ ਸਫਲਤਾ ਤੋਂ ਬਾਅਦ ਨਿਰਮਾਤਾਵਾਂ ਨੇ ਹੁਣ ਫਿਲਮ ਦਾ ਇੱਕ ਹੋਰ ਨਵਾਂ ਗੀਤ ‘ਜਾਤੇ ਹੂਏ ਲਮਹੋਂ’ ਰਿਲੀਜ਼ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਗੀਤ ਵੀ 1997 ਦੀ ਕਲਾਸਿਕ ਫਿਲਮ ‘ਬਾਰਡਰ’ ਦੇ ਅਸਲ ਗੀਤ ਦਾ ਰੀ-ਕ੍ਰਿਏਟਿਡ ਵਰਜ਼ਨ ਹੈ।

ਵਿਸ਼ਾਲ ਮਿਸ਼ਰਾ ਦੀ ਆਵਾਜ਼ ਦਾ ਜਾਦੂ
ਇਸ ਨਵੇਂ ਵਰਜ਼ਨ ਨੂੰ ਮਸ਼ਹੂਰ ਗਾਇਕ ਵਿਸ਼ਾਲ ਮਿਸ਼ਰਾ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੀ ਖ਼ੂਬਸੂਰਤੀ ਨੂੰ ਬਰਕਰਾਰ ਰੱਖਣ ਲਈ ਇਸ ਵਿੱਚ ਅਸਲ ਗਾਇਕ ਰੂਪ ਕੁਮਾਰ ਰਾਠੌੜ ਦੀ ਆਵਾਜ਼ ਵੀ ਸੁਣਾਈ ਦਿੰਦੀ ਹੈ। ਜਿੱਥੇ ਅਸਲ ਗੀਤ ਨੂੰ ਜਾਵੇਦ ਅਖ਼ਤਰ ਨੇ ਲਿਖਿਆ ਸੀ ਅਤੇ ਅਨੂ ਮਲਿਕ ਨੇ ਕੰਪੋਜ਼ ਕੀਤਾ ਸੀ, ਉੱਥੇ ਹੀ ਹੁਣ ਇਸ ਨੂੰ ਸੰਗੀਤਕਾਰ ਮਿਥੁਨ ਨੇ ਨਵੇਂ ਅੰਦਾਜ਼ ਵਿੱਚ ਤਿਆਰ ਕੀਤਾ ਹੈ।

ਫਿਲਮ ਦਾ ਤੀਜਾ ਗੀਤ ਹੋਇਆ ਰਿਲੀਜ਼
‘ਜਾਤੇ ਹੂਏ ਲਮਹੋਂ’ ਇਸ ਫਿਲਮ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ‘ਘਰ ਕਬ ਆਓਗੇ’ ਅਤੇ ਇੱਕ ਰੋਮਾਂਟਿਕ ਗੀਤ ‘ਇਸ਼ਕ ਦਾ ਚਿਹਰਾ’ ਰਿਲੀਜ਼ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

23 ਜਨਵਰੀ ਨੂੰ ਸਿਨੇਮਾਘਰਾਂ 'ਚ ਹੋਵੇਗੀ ਦਸਤਕ
ਅਨੁਰਾਗ ਸਿੰਘ ਦੇ ਨਿਰਦੇਸ਼ਨ ਹੇਠ ਬਣੀ ਇਹ ਵਾਰ ਡਰਾਮਾ ਫਿਲਮ 23 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਵਿੱਚ ਸੰਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਦੇ ਨਾਲ-ਨਾਲ ਮੋਨਾ ਸਿੰਘ ਅਤੇ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਪ੍ਰਸ਼ੰਸਕ ਇਸ ਫਿਲਮ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ